27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗੜ੍ਹਦੀਵਾਲਾ ਵਿਖੇ ਜਾਗਰਣ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਗੜ੍ਹਦੀਵਾਲਾ, 26 ਸਤੰਬਰ (ਚੱਗਰ)-ਏਕਤਾ ਭਗਵਤੀ ਜਾਗਰਣ ਕਮੇਟੀ ਗੜ੍ਹਦੀਵਾਲਾ ਵਲੋਂ ਸ਼ਹਿਰ ਵਾਸੀਆਂ ਤੇ ਐਨ. ਆਰ.

ਅਜੀਤ ਡੈਸਕ 27-09-2026
ਗੜ੍ਹਦੀਵਾਲਾ, 26 ਸਤੰਬਰ (ਚੱਗਰ)-ਏਕਤਾ ਭਗਵਤੀ ਜਾਗਰਣ ਕਮੇਟੀ ਗੜ੍ਹਦੀਵਾਲਾ ਵਲੋਂ ਸ਼ਹਿਰ ਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਦੁਸਹਿਰਾ ਗਰਾਊਂਡ ਗੜ੍ਹਦੀਵਾਲਾ ਵਿਖੇ ਕਰਵਾਏ ਜਾ ਰਹੇ ਸਾਲਾਨਾ ਜਾਗਰਣ ਨੂੰ ਸਮਰਪਿਤ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਦਾ ਉਦਘਾਟਨ ਨਗਰ ਕੌਂਸਲ ਮੈਂਬਰ ਚੌਧਰੀ ਪਰਮਜੀਤ ਕੌਰ ਸਹੋਤਾ ਨੇ ਕੀਤਾ। ਇਸ ਮੌਕੇ ਉਨ੍ਹਾਂ ਮਾਤਾ ਦਾ ਅਸ਼ੀਰਵਾਦ ਪ੍ਰਾਪਤ ਕਰਦਿਆਂ ਜਾਗਰਣ ਕਮੇਟੀ ਨੂੰ ਵਧਾਈ ਦਿੱਤੀ। ਇਸ ਮੌਕੇ ਚੇਅਰਮੈਨ ਕੁਲਭੂਸ਼ਣ ਰਾਏ ਜੈਨ, ਪ੍ਰਧਾਨ ਸਤਵਿੰਦਰ ਸਿੰਘ, ਚੌਧਰੀ ਉਪਵਿੰਦਰ ਸਿੰਘ, ਰਕੇਸ਼ ਕੁਮਾਰ, ਸੋਨੂੰ, ਸਨੀ, ਬਾਬੂ, ਦੀਪੂ, ਰਜੇਸ਼ ਕੁਮਾਰ, ਸੁਰਜੀਤ ਕੌਰ, ਸੁਸ਼ਮਾ ਕੌਰ, ਰੀਤੂ ਕੁਮਾਰੀ, ਸੁਭੀ ਜੈਨ, ਸਾਹਿਲ ਜੈਨ, ਕਰਨਜੀਤ ਸਿੰਘ, ਰਾਜੂ ਆਦਿ ਸਮੇਤ ਸ਼ਹਿਰ ਵਾਸੀ ਤੇ ਨਾਮਵਰ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬਜਵਾੜਾ ਸਕੂਲ ’ਚ ਟ੍ਰੈਫਿਕ ਨਿਯਮਾਂ ਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਲੋਕ ਆਗਾਮੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ-ਇੰਦੂ ਬਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।