30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਡਾ. ਧਰਮਪਾਲ ਸਾਹਿਲ ‘ਪੰਜਾਬ ਹਿੰਦੀ ਸਾਹਿਤ ਰਤਨ’ ਐਵਾਰਡ ਨਾਲ ਸਨਮਾਨਿਤ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਕਰਵਾਏ ਸਾਹਿਤਕ ਸਮਾਗਮ ‘ਚ ਹੁਸ਼ਿਆਰਪੁਰ ਦੇ ਡਾ. ਧਰਮਪਾਲ ਸਾਹਿਲ ਨੂੰ ਪਦਮਸ੍ਰੀ ਪ੍ਰੋ.

ਅਜੀਤ ਡੈਸਕ 30-09-2026
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਕਰਵਾਏ ਸਾਹਿਤਕ ਸਮਾਗਮ ‘ਚ ਹੁਸ਼ਿਆਰਪੁਰ ਦੇ ਡਾ. ਧਰਮਪਾਲ ਸਾਹਿਲ ਨੂੰ ਪਦਮਸ੍ਰੀ ਪ੍ਰੋ. ਹਰਮਹੇਂਦਰ ਸਿੰਘ ਬੇਦੀ ਵਾਇਸ ਚਾਂਸਲਰ ਕੇਂਦਰੀ ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ਼, ਡਾ. ਸੁਨੀਲ ਕੁਮਾਰ ਹਿੰਦੀ ਵਿਭਾਗ ਦੇ ਮੁਖੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪ੍ਰੋ. ਰਵੀ ਕੁਮਾਰ ਅਨੂ, ਪ੍ਰੋ. ਅੰਜੂ ਸ਼ਰਮਾ ਤੇ ਨਰੇਸ਼ ਮੋਦਗਿਲ ਨੇ ‘ਪੰਜਾਬ ਹਿੰਦੀ ਸਾਹਿਤ ਰਤਨ’ ਐਵਾਰਡ ਨਾਲ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਤੇ ਚੰਡੀਗੜ੍ਹ ਦੀਆਂ ਪ੍ਰਸਿੱਧ ਹਿੰਦੀ ਸਾਹਿਤਕਾਰ ਹਸਤੀਆਂ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।