01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜਲੰਧਰ ਰੈਲੀ ਲਈ ਟਾਂਡਾ ਤੋਂ ਜਵਾਹਰ ਖੁਰਾਣਾ ਦੀ ਅਗਵਾਈ ਹੇਠ ਭਾਜਪਾ ਦਾ ਕਾਫ਼ਲਾ ਰਵਾਨਾ

ਟਾਂਡਾ ਉੜਮੁੜ, 30 ਸਤੰਬਰ (ਭਗਵਾਨ ਸਿੰਘ ਸੈਣੀ)- ਭਾਰਤੀ ਜਨਤਾ ਪਾਰਟੀ ਵਲੋਂ ਜਲੰਧਰ ਵਿਖੇ ਕਰਵਾਈ ਜਾ ਰਹੀ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਅੱਜ ਟਾਂਡਾ ਉੜਮੁੜ ਤੋਂ ਸਾਬਕਾ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਵਾਹਰ ਖੁਰਾਣਾ ਦੀ ਅਗਵਾਈ ਹੇਠ ਬੱਸਾਂ ਅਤੇ ਕਾਰਾਂ ਦਾ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਅਜੀਤ ਡੈਸਕ 01-10-2026
ਟਾਂਡਾ ਉੜਮੁੜ, 30 ਸਤੰਬਰ (ਭਗਵਾਨ ਸਿੰਘ ਸੈਣੀ)- ਭਾਰਤੀ ਜਨਤਾ ਪਾਰਟੀ ਵਲੋਂ ਜਲੰਧਰ ਵਿਖੇ ਕਰਵਾਈ ਜਾ ਰਹੀ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਅੱਜ ਟਾਂਡਾ ਉੜਮੁੜ ਤੋਂ ਸਾਬਕਾ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਵਾਹਰ ਖੁਰਾਣਾ ਦੀ ਅਗਵਾਈ ਹੇਠ ਬੱਸਾਂ ਅਤੇ ਕਾਰਾਂ ਦਾ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜਵਾਹਰ ਖੁਰਾਣਾ ਨੇ ਕਿਹਾ ਕਿ ਭਾਜਪਾ ਦੀ ਜਲੰਧਰ ਰੈਲੀ ਵਿਚ ਟਾਂਡਾ ਹਲਕੇ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਮਰਥਕ ਸ਼ਮੂਲੀਅਤ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰਾਂ ਵਿਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਅਤੇ ਵਰਕਰ ਪੂਰੇ ਜੋਸ਼ ਨਾਲ ਪਾਰਟੀ ਦੇ ਪ੍ਰੋਗਰਾਮਾਂ ਵਿਚ ਹਿੱਸਾ ਲੈ ਰਹੇ ਹਨ। ਇਸ ਮੌਕੇ ਜਸਵਿੰਦਰ ਸਿੰਘ ਮੰਡਲ ਪ੍ਰਧਾਨ ਮਿਆਣੀ, ਵੀਨੂ ਪੰਡਿਤ, ਜੈਮਲ ਸਿੰਘ, ਨਿਸ਼ਾਨ ਸਿੰਘ, ਰਾਜਕੁਮਾਰ, ਅਸ਼ੋਕ ਕੁਮਾਰ, ਮਨੀਸ਼ ਕੁਮਾਰ, ਡਿੰਪੀ ਸੈਣੀ, ਜਤਿੰਦਰ ਸਿੰਘ, ਲਖਵੀਰ ਸਿੰਘ, ਆਕਾਸ਼ ਭੱਟੀ, ਗੋਰਾ ਸਿੰਘ, ਅਵਤਾਰ ਸਿੰਘ, ਪਿਆਰਾ ਸਿੰਘ, ਸਤਨਾਮ ਸਿੰਘ, ਗਰੀਰ ਸਿੰਘ, ਵਿਜੇ ਵਰਮਾ, ਨਰਿੰਦਰ ਤੁਲੀ, ਪ੍ਰੇਮ ਕੁਮਾਰ, ਰਾਹੁਲ, ਰਾਜਵੀਰ ਸਿੰਘ, ਮੁਕੇਸ਼ ਕੁਮਾਰ, ਬੰਟੀ, ਪਵਨ ਕੁਮਾਰ, ਦੀਪਕ ਕੁਮਾਰ, ਅਰਵਿੰਦਰ ਸਿੰਘ, ਜੀਤ ਰਾਮ, ਗਗਨ ਭੱਟੀ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਰਾਏ ਦੀ ਪੁਸਤਕ ’ਤੇ ਪੰਜਾਬ ਵਰਸਿਟੀ ਚੰਡੀਗੜ੍ਹ ਦੇ ਹਿਸਟਰੀ ਵਿਭਾਗ ਨੇ ਗੋਸ਼ਟੀ ਕਰਵਾਈ ਅਗਲੀ ਖ਼ਬਰ ਸੰਤ ਬਾਬਾ ਮੇਲਾ ਸਿੰਘ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।