ਦਾਣਾ ਮੰਡੀ ਟਾਂਡਾ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਟਾਂਡਾ ਉੜਮੁੜ, 2 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਦਾਣਾ ਮੰਡੀ ਟਾਂਡਾ ਵਿਖੇ ਪਹੁੰਚ ਕੇ ਚੱਲ ਰਹੀ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿਚ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ, ਖਰੀਦ ਪ੍ਰਕਿਰਿਆ ਤੇ ਫ਼ਸਲ ਦੀ ਆਮਦ ਸੰਬੰਧੀ ਜਾਣਕਾਰੀ ਹਾਸਿਲ ਕੀਤੀ।
ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਜਸਬੀਰ ਸਿੰਘ ਰਾਜਾ ਤੇ ਹੋਰ। ਤਸਵੀਰ : ਗੁਰਾਇਆ
03-10-2026