04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗੁਰਦੁਆਰਾ ਰਾਮਪੁਰ ਖੇੜਾ ਚ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਅੱਜ

ਗੜ੍ਹਦੀਵਾਲਾ, 3 ਅਕਤੂਬਰ (ਚੱਗਰ)-ਮਨੁੱਖਤਾ ਦੇ ਭਲੇ ਲਈ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਸਥਿਤ ‘ਸੰਤ ਬਾਬਾ ਹਰਨਾਮ ਸਿੰਘ ਆਈ ਚੈਰੀਟੇਬਲ ਹਸਪਤਾਲ’ ‘ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 4 ਅਕਤੂਬਰ ਨੂੰ ਸਵੇਰੇ 9 ਤੋਂ 4 ਵਜੇ ਤੱਕ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਕੈਂਪ ‘ਚ ਅੱਖਾਂ ਦੇ ਮਾਹਿਰ ਡਾਕਟਰਾਂ ਦੀਆਂ ਵੱਖ-ਵੱਖ ਟੀਮਾਂ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਨ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣਗੇ ਅਤੇ ਜਿਨ੍ਹਾਂ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਹੋਣੇ ਹੋਏ ਉਨ੍ਹਾਂ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਕੇ ਆਧੁਨਿਕ ਤਕਨੀਕੀ ਫ਼ੇਕੋ ਮਸ਼ੀਨ ਨਾਲ ਲੈਨਜ਼ ਪਾਏ ਜਾਣਗੇ।

ਸੰਤ ਸੇਵਾ ਸਿੰਘ 04-10-2026
ਗੜ੍ਹਦੀਵਾਲਾ, 3 ਅਕਤੂਬਰ (ਚੱਗਰ)-ਮਨੁੱਖਤਾ ਦੇ ਭਲੇ ਲਈ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਸਥਿਤ ‘ਸੰਤ ਬਾਬਾ ਹਰਨਾਮ ਸਿੰਘ ਆਈ ਚੈਰੀਟੇਬਲ ਹਸਪਤਾਲ’ ‘ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 4 ਅਕਤੂਬਰ ਨੂੰ ਸਵੇਰੇ 9 ਤੋਂ 4 ਵਜੇ ਤੱਕ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਕੈਂਪ ‘ਚ ਅੱਖਾਂ ਦੇ ਮਾਹਿਰ ਡਾਕਟਰਾਂ ਦੀਆਂ ਵੱਖ-ਵੱਖ ਟੀਮਾਂ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਨ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣਗੇ ਅਤੇ ਜਿਨ੍ਹਾਂ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਹੋਣੇ ਹੋਏ ਉਨ੍ਹਾਂ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਕੇ ਆਧੁਨਿਕ ਤਕਨੀਕੀ ਫ਼ੇਕੋ ਮਸ਼ੀਨ ਨਾਲ ਲੈਨਜ਼ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਇਲਾਕੇ ਤੇ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਦੀ ਰਿਹਾਇਸ਼ ਅਤੇ ਦੇਖ ਰੇਖ ਦੇ ਪ੍ਰਬੰਧ ਬਹੁਤ ਹੀ ਸੁਚੱਜੇ ਤਰੀਕੇ ਨਾਲ਼ ਕੀਤੇ ਗਏ ਹਨ।
ਪਿਛਲੀ ਖ਼ਬਰ 7 ਵੀਂ ਸੀ. ਆਈ. ਐੱਸ. ਸੀ. ਈ. ਨੈਸ਼ਨਲ ਗੇਮਜ਼ ਐਂਡ ਸਪੋਰਟਸ ਚੈਂਪੀਅਨਸ਼ਿਪ 2026 ਸਮਾਪਤ ਅਗਲੀ ਖ਼ਬਰ ਮੋਟਾਪਾ ਘਟਾਉਣ ਸੰਬੰਧੀ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਇੰਟਰ ਐਕਟਿਵ ਸੈਸ਼ਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।