07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੈਣੀ ਜਾਗ੍ਰਿਤੀ ਮੰਚ ਮੀਟਿੰਗ ਅੱਜ

ਹੁਸ਼ਿਆਰਪੁਰ, 6 ਅਕਤੂਬਰ (ਬੱਡਲਾ)-ਸੈਣੀ ਯੂਥ ਫੈਡਰੇਸ਼ਨ ਤੇ ਸੈਣੀ ਜਾਗ੍ਰਿਤੀ ਮੰਚ ਪੰਜਾਬ ਵਲੋਂ ਸਾਂਝੇ ਤੌਰ ‘ਤੇ ਮੀਟਿੰਗ 7 ਅਕਤੂਬਰ ਨੂੰ ਸਥਾਨਕ ਸੈਣੀ ਭਵਨ ਨੇੜੇ ਗੰਜਾ ਸਕੂਲ ਮੁਹੱਲਾ ਸ਼ਿਮਲਾ ਪਹਾੜੀ ਵਿਖੇ ਸਵੇਰੇ 10 ਵਜੇ ਕੀਤੀ ਜਾਵੇਗੀ। ਇਸ ਸੰਬੰਧੀ ਸੈਣੀ ਜਾਗ੍ਰਿਤੀ ਮੰਚ ਪੰਜਾਬ ਦੇ ਪ੍ਰਧਾਨ ਕੁਲਵੰਤ ਸਿੰਘ ਸੈਣੀ ਨੇ ਦਿੱਤੀ।

ਅਜੀਤ ਡੈਸਕ 07-10-2026

ਪਿਛਲੀ ਖ਼ਬਰ ਰਾਜ ਪੱਧਰੀ ਖੇਡ ਮਹਾਕੁੰਭ-2026 ਲਈ ਜ਼ਿਲ੍ਹਾ ਪੱਧਰੀ ਚੋਣ ਟ੍ਰਾਇਲ 12 ਤੋਂ ਅਗਲੀ ਖ਼ਬਰ 3.48 ਲੱਖ ਰੁਪਏ ਦੀ ਆਨਲਾਈਨ ਠੱਗੀ ਦੇ ਦੋਸ਼ ’ਚ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।