08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੈਗਾ ਮੈਡੀਕਲ ਕੈਪ 11 ਨੂੰ

ਕੋਟਫ਼ਤੂਹੀ, 6 ਅਕਤੂਬਰ (ਅਵਤਾਰ ਸਿੰਘ ਅਟਵਾਲ)-ਪਿੰਡ ਮੁਖਸ਼ੂਸਪੁਰ ‘ਚ ਗੁਰੂ ਨਾਨਕ ਸਪੋਰਟਸ ਤੇ ਵੈੱਲਫੇਅਰ ਸੁਸਾਇਟੀ (ਰਜਿ.) ਵਲੋਂ ਕੈਂਸਰ ਜਾਗਰੂਕਤਾ ਤੇ ਸਿਹਤ ਜਾਂਚ ਦਾ ਮੁਫ਼ਤ ਮੈਗਾ ਮੈਡੀਕਲ ਕੈਂਪ 11 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ, ਈਸਪੁਰ, ਮੁਖਸ਼ੂਸਪੁਰ, ਚੇਲਾ ਵਿਖੇ ਲਗਾਇਆ ਜਾਵੇਗਾ, ਜਿਸ ਵਿਚ ਲਿਵਾਸਾ ਹਸਪਤਾਲ ਹੁਸ਼ਿਆਰਪੁਰ, ਡਾ.

ਅਜੀਤ ਡੈਸਕ 07-10-2026
ਕੋਟਫ਼ਤੂਹੀ, 6 ਅਕਤੂਬਰ (ਅਵਤਾਰ ਸਿੰਘ ਅਟਵਾਲ)-ਪਿੰਡ ਮੁਖਸ਼ੂਸਪੁਰ ‘ਚ ਗੁਰੂ ਨਾਨਕ ਸਪੋਰਟਸ ਤੇ ਵੈੱਲਫੇਅਰ ਸੁਸਾਇਟੀ (ਰਜਿ.) ਵਲੋਂ ਕੈਂਸਰ ਜਾਗਰੂਕਤਾ ਤੇ ਸਿਹਤ ਜਾਂਚ ਦਾ ਮੁਫ਼ਤ ਮੈਗਾ ਮੈਡੀਕਲ ਕੈਂਪ 11 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ, ਈਸਪੁਰ, ਮੁਖਸ਼ੂਸਪੁਰ, ਚੇਲਾ ਵਿਖੇ ਲਗਾਇਆ ਜਾਵੇਗਾ, ਜਿਸ ਵਿਚ ਲਿਵਾਸਾ ਹਸਪਤਾਲ ਹੁਸ਼ਿਆਰਪੁਰ, ਡਾ. ਰਮਨ ਅਗਰਵਾਲ, ਅੱਖਾਂ ਤੇ ਛਾਤੀ ਹਸਪਤਾਲ ਫਗਵਾੜਾ ਦੇ ਮਾਹਿਰ ਡਾਕਟਰ ਪਹੁੰਚ ਰਹੇ ਹਨ। ਇਸ ਸੰਬੰਧੀ ਬਲਵਿੰਦਰ ਸਿੰਘ ਗਿੱਲ, ਜਸਵੀਰ ਸਿੰਘ ਮੁਖਸ਼ੂਸਪੁਰ ਆਦਿ ਨੇ ਦੱਸਿਆ ਕਿ ਕੈਂਪ ਦੌਰਾਨ ਕੈਂਸਰ ਦੀ ਜਾਂਚ, ਹੱਡੀਆਂ ਤੇ ਜੋੜਾਂ ਦੇ ਦਰਦ, ਨੱਕ-ਕੰਨ-ਗਲੇ ਦੀਆਂ ਸਮੱਸਿਆਵਾਂ, ਅੱਖਾਂ, ਛਾਤੀ ਅਤੇ ਫੇਫੜਿਆਂ ਨਾਲ ਸੰਬੰਧਿਤ ਬਿਮਾਰੀਆਂ ਆਦਿ ਦੀ ਜਾਂਚ ਲਈ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ। ਕੈਂਪ ’ਚ ਔਰਤਾਂ ਦੀ ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਵੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ-ਕਿਸ਼ੋਰ ਕੁਮਾਰ, ਸੁਧੀਰ ਠਾਕੁਰ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ 22ਵਾਂ ਰੈਣਿ ਸੂਬਾਈ ਕੀਰਤਨ ਦਰਬਾਰ 24 ਨੂੰ-ਬਿੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।