ਕੈਂਬਰਿਜ ਅਰਥ ਸਕੂਲ ਕਾਲਰਾ ਦੇ 10 ਖਿਡਾਰੀ ਜ਼ਿਲ੍ਹਾ ਪੱਧਰੀ ਟਰਾਇਲ ’ਚ ਸਟੇਟ ਪੱਧਰੀ ਮੁਕਾਬਲੇ ਲਈ ਚੁਣੇ ਗਏ
ਪੱਸੀ ਕੰਢੀ, 6 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਹੋਏ ਜ਼ਿਲ੍ਹਾ ਪੱਧਰੀ ਟਰਾਇਲਾਂ ਵਿਚ ਦੀ ਕੈਂਬਰਿਜ ਅਰਥ ਸਕੂਲ ਕਾਲਰਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 10 ਖਿਡਾਰੀਆਂ ਨੇ ਸਟੇਟ ਪੱਧਰੀ ਮੁਕਾਬਲੇ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਨ੍ਹਾਂ ਖਿਡਾਰੀਆਂ ਦਾ ਸਕੂਲ ’ਚ ਨਿੱਘਾ ਸਵਾਗਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਕੁਲਜੀਤ ਕੌਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।
ਅਜੀਤ ਡੈਸਕ
07-10-2026