10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮਾਤਾ ਸਿਮਰਜੀਤ ਕੌਰ ਸ਼ਾਹੀ ਦਾ ਅੰਤਿਮ ਸੰਸਕਾਰ ਤੇ ਅਰਦਾਸ ਅੱਜ

ਬੁੱਲ੍ਹੋਵਾਲ, 9 ਅਕਤੂਬਰ (ਲੁਗਾਣਾ)-ਪਿੰਡ ਸਰਹਾਲਾ ਮੂੰਡੀਆਂ ਨੌਜਵਾਨ ਆਗੂ ਗੁਰਲਾਲ ਸਿੰਘ ਲਾਲੀ ਸ਼ਾਹੀ ਦੇ ਮਾਤਾ ਸਿਮਰਜੀਤ ਕੌਰ ਪਤਨੀ ਸਵ. ਮਹਿੰਦਰ ਜੀਤ ਸਿੰਘ ਜੋ ਬੀਤੇ ਦਿਨੀਂ ਅਕਾਲ ਪੁਰਖ ਵਲੋਂ ਬਖ਼ਸ਼ੀ ਸਵਾਸਾਂ ਦੀ ਪੂੰਜੀ ਸਮੇਟ ਕੇ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ, ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 10 ਅਕਤੂਬਰ ਦਿਨ ਸ਼ਨੀਵਾਰ ਨੂੰ ਪਿੰਡ ਸਰਹਾਲਾ ਮੂੰਡੀਆਂ ਦੇ ਸ਼ਮਸ਼ਾਨਘਾਟ ਵਿਖੇ 11 ਵਜੇ ਕੀਤਾ ਜਾਵੇਗਾ।

ਅਜੀਤ ਡੈਸਕ 10-10-2026
ਬੁੱਲ੍ਹੋਵਾਲ, 9 ਅਕਤੂਬਰ (ਲੁਗਾਣਾ)-ਪਿੰਡ ਸਰਹਾਲਾ ਮੂੰਡੀਆਂ ਨੌਜਵਾਨ ਆਗੂ ਗੁਰਲਾਲ ਸਿੰਘ ਲਾਲੀ ਸ਼ਾਹੀ ਦੇ ਮਾਤਾ ਸਿਮਰਜੀਤ ਕੌਰ ਪਤਨੀ ਸਵ.ਮਹਿੰਦਰ ਜੀਤ ਸਿੰਘ ਜੋ ਬੀਤੇ ਦਿਨੀਂ ਅਕਾਲ ਪੁਰਖ ਵਲੋਂ ਬਖ਼ਸ਼ੀ ਸਵਾਸਾਂ ਦੀ ਪੂੰਜੀ ਸਮੇਟ ਕੇ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ, ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 10 ਅਕਤੂਬਰ ਦਿਨ ਸ਼ਨੀਵਾਰ ਨੂੰ ਪਿੰਡ ਸਰਹਾਲਾ ਮੂੰਡੀਆਂ ਦੇ ਸ਼ਮਸ਼ਾਨਘਾਟ ਵਿਖੇ 11 ਵਜੇ ਕੀਤਾ ਜਾਵੇਗਾ। ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ ਵੀ ਅੱਜ ਹੀ ਬਾਅਦ ਦੁਪਹਿਰ ਗੁਰਦੁਆਰਾ ਸਿੰਘ ਸਭਾ ਪਿੰਡ ਸਰਹਾਲਾ ਮੂੰਡੀਆਂ ਵਿਖੇ ਹੋਵੇਗੀ।
ਪਿਛਲੀ ਖ਼ਬਰ ਸਤੌਜ ਰੈਲੀ ’ਚ ਪੈਨਸ਼ਨਰ ਤੇ ਮੁਲਾਜ਼ਮ ਮੰਗਾਂ ਦੇ ਹੱਕ ’ਚ ਆਵਾਜ਼ ਬੁਲੰਦ ਕਰਨਗੇ-ਗੁਰਾਇਆ, ਅਰੋੜਾ ਅਗਲੀ ਖ਼ਬਰ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ-ਡਾ. ਰਵਜੋਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।