11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਦਸੂਹਾ ਵਿਖੇ ਕਾਂਗਰਸ ਦੇ ਅਹੁਦੇਦਾਰਾਂ ਨੇ ਪੁਤਲਾ ਫੂਕਿਆ

ਦਸੂਹਾ, 10 ਅਕਤੂਬਰ (ਭੁੱਲਰ)-ਦਸੂਹਾ ਵਿਖੇ ਕਾਂਗਰਸ ਦੇ ਅਹੁਦੇਦਾਰਾਂ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਸੀਨੀਅਰ ਕਾਂਗਰਸੀ ਆਗੂ ਗੁਰਜੀਤ ਸਿੰਘ ਮਿੱਠੀ ਗਿੱਲ, ਰਾਜ ਗੁਰਸ਼ਰਨ ਸਿੰਘ ਬਲੱਗਣ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਬਰ, ਜਗਦੀਸ਼ ਸਿੰਘ ਸੋਈ ਤੇ ਮੰਗਜੀਤ ਸਿੰਘ ਗੰਬੋਵਾਲ ਦੀ ਅਗਵਾਈ ਹੇਠ ਪੁਤਲਾ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਕਤ ਆਗੂਆਂ ਨੇ ਚੋਣ ਕਮਿਸ਼ਨ ਦੇ ਅਸਤੀਫੇ ਦੀ ਮੰਗ ਕੀਤੀ।

ਅਜੀਤ ਡੈਸਕ 11-10-2026
ਦਸੂਹਾ, 10 ਅਕਤੂਬਰ (ਭੁੱਲਰ)-ਦਸੂਹਾ ਵਿਖੇ ਕਾਂਗਰਸ ਦੇ ਅਹੁਦੇਦਾਰਾਂ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਸੀਨੀਅਰ ਕਾਂਗਰਸੀ ਆਗੂ ਗੁਰਜੀਤ ਸਿੰਘ ਮਿੱਠੀ ਗਿੱਲ, ਰਾਜ ਗੁਰਸ਼ਰਨ ਸਿੰਘ ਬਲੱਗਣ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਬਰ, ਜਗਦੀਸ਼ ਸਿੰਘ ਸੋਈ ਤੇ ਮੰਗਜੀਤ ਸਿੰਘ ਗੰਬੋਵਾਲ ਦੀ ਅਗਵਾਈ ਹੇਠ ਪੁਤਲਾ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਕਤ ਆਗੂਆਂ ਨੇ ਚੋਣ ਕਮਿਸ਼ਨ ਦੇ ਅਸਤੀਫੇ ਦੀ ਮੰਗ ਕੀਤੀ। ਇਸ ਮੌਕੇ ਜਗਦੀਸ਼ ਸਿੰਘ ਸੋਈ, ਗੁਰਦੀਪ ਸਿੰਘ ਚੀਮਾ, ਕਮਲ ਬੋਦਲ, ਜੋਤੀ ਡਡਵਾਲ, ਹਿੰਮਤ ਦਿਓਲ, ਸ਼ੰਕਰ ਖੋਸਲਾ, ਸਾਬਕਾ ਐਮ. ਸੀ. ਸੁਦੇਸ਼ ਕੁਮਾਰ ਭੱਟੀ, ਦੀਪਕ ਸਿੱਧੂ, ਬਿੰਦਾ ਨਿਹਲਪੁਰ, ਲਖਵੀਰ ਸਿੰਘ ਲੱਖਾ ਲੰਗਰਪੁਰ, ਜਸਦੀਪ ਸਿੰਘ, ਪਰਮਿੰਦਰ ਸਿੰਘ, ਕੁਲਦੀਪ ਸਿੰਘ ਕੈਂਥ, ਹਰਪ੍ਰੀਤ ਸਿੰਘ, ਰਵੀ ਸ਼ਾਹਪੁਰ, ਅੰਕੁਸ਼ ਕੁਮਾਰ ਸ਼ਰਮਾ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਅੰਤਰ-ਹਾਊਸ ਲੇਖ ਲਿਖਣ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮਿਹਨਤੀ ਨੌਜਵਾਨਾਂ ਨੂੰ ਮਾਣ ਸਨਮਾਨ ਦਿੱਤਾ-ਕੁਲਾਰ ਰਸੂਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।