ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਵਿਸ਼ਵ ਡਾਕ ਦਿਵਸ ਮਨਾਇਆ
ਅੱਡਾ ਸਰਾਂ, 10 ਅਕਤੂਬਰ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਡਾਕ ਦਿਵਸ ਉਤਸ਼ਾਹ ਤੇ ਖ਼ੁਸ਼ੀ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਿੱਦਿਅਕ ਦੌਰੇ ਤੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ।
ਡਾਕਘਰ ਵਿਖੇ ਪਹੁੰਚੇ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੇ ਵਿਦਿਆਰਥੀ।
11-10-2026