12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਰਗਟ ਸਿੰਘ ਦੇ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਪਾਰਟੀ ਦੀ ਹੋਰ ਮਜ਼ਬੂਤੀ ਹੋਵੇਗੀ-ਸੰਨ੍ਹੀ

ਘੋਗਰਾ, 11 ਅਕਤੂਬਰ (ਆਰ. ਐੱਸ.

ਅਜੀਤ ਡੈਸਕ 12-10-2026
ਘੋਗਰਾ, 11 ਅਕਤੂਬਰ (ਆਰ. ਐੱਸ. ਸਲਾਰੀਆ)-ਸਾਬਕਾ ਵਿਧਾਇਕ ਪਰਗਟ ਸਿੰਘ ਨੂੰ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਪ੍ਰਧਾਨ ਬਣਨ ’ਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ 2027 ਵਿਚ ਕਾਂਗਰਸ ਵੱਡੀ ਜਿੱਤ ਪ੍ਰਾਪਤ ਕਰੇਗੀ। ਇਹ ਪ੍ਰਗਟਾਵਾ ਮੰਡਲ ਪ੍ਰਧਾਨ ਹਾਜੀਪੁਰ ਰਵਿੰਦਰ ਸਿੰਘ ਸੰਨ੍ਹੀ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਠਾਕੁਰ ਸੰਵਿਧਾਨ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਠਾਕੁਰ ਉੱਤਮ ਸਿੰਘ, ਰਾਮਪਾਲ ਸਿੰਘ, ਠਾਕੁਰ ਕਰਨ ਸਿੰਘ ਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਵਿਚ ਡੀ. ਪੀ. ਈ. ਨੇ ਜ਼ਿਲ੍ਹੇ ਵਿਚੋਂ ਪਹਿਲਾ ਤੇ ਲੈਕਚਰਾਰ ਮਿਨਹਾਸ ਨੇ ਦੂਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਅਹੀਆਪੁਰ ਵਿਖੇ ਸ੍ਰੀ ਰਾਮ ਲੀਲ੍ਹਾ ਦੀ ਚੌਥੀ ਨਾਈਟ ਦਾ ਸਮਾਜ ਸੇਵਕ ਸਤਪਾਲ ਸਿੰਘ ਮੁਲਤਾਨੀ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।