17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੜ੍ਹਦੀਵਾਲਾ ਵਿਖੇ ਕੀਰਤਨ ਦਰਬਾਰ ਅੱਜ

ਗੜ੍ਹਦੀਵਾਲਾ, 16 ਅਕਤੂਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਸੰਤ ਬਾਬਾ ਹਰਨਾਮ ਸਿੰਘ ਰਾਮਪੁਰ ਖੇੜਾ ਵਾਲਿਆਂ ਦੀ ਯਾਦ ਵਿਚ 17 ਅਕਤੂਬਰ ਨੂੰ ਸ਼ਾਮ 5 ਵਜੇ ਤੋਂ ਦੇਰ ਰਾਤ ਤੱਕ ਜੰਜ ਘਰ ਚੋਹਕਾ ਰੋਡ ਗੜ੍ਹਦੀਵਾਲਾ ਵਿਖੇ ਮਹਾਨ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ ਭਾਈ ਧਨਵੰਤ ਸਿੰਘ ਰਾਮਪੁਰ ਖੇੜਾ, ਭਾਈ ਮਨਜੀਤ ਸਿੰਘ ਪਠਾਨਕੋਟ, ਭਾਈ ਦਵਿੰਦਰ ਸਿੰਘ ਬੋਦਲ, ਭਾਈ ਸੁਖਰਾਜ ਸਿੰਘ ਪ੍ਰੀਤਮਪੁਰਾ ਅਤੇ ਢਾਡੀ ਭਾਈ ਗੁਰਿੰਦਰ ਸਿੰਘ ਬੈਂਸ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਦੁਆਰਾ ਨਿਹਾਲ ਕਰਨਗੇ।

ਅਜੀਤ ਡੈਸਕ 17-10-2026
ਗੜ੍ਹਦੀਵਾਲਾ, 16 ਅਕਤੂਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਸੰਤ ਬਾਬਾ ਹਰਨਾਮ ਸਿੰਘ ਰਾਮਪੁਰ ਖੇੜਾ ਵਾਲਿਆਂ ਦੀ ਯਾਦ ਵਿਚ 17 ਅਕਤੂਬਰ ਨੂੰ ਸ਼ਾਮ 5 ਵਜੇ ਤੋਂ ਦੇਰ ਰਾਤ ਤੱਕ ਜੰਜ ਘਰ ਚੋਹਕਾ ਰੋਡ ਗੜ੍ਹਦੀਵਾਲਾ ਵਿਖੇ ਮਹਾਨ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ ਭਾਈ ਧਨਵੰਤ ਸਿੰਘ ਰਾਮਪੁਰ ਖੇੜਾ, ਭਾਈ ਮਨਜੀਤ ਸਿੰਘ ਪਠਾਨਕੋਟ, ਭਾਈ ਦਵਿੰਦਰ ਸਿੰਘ ਬੋਦਲ, ਭਾਈ ਸੁਖਰਾਜ ਸਿੰਘ ਪ੍ਰੀਤਮਪੁਰਾ ਅਤੇ ਢਾਡੀ ਭਾਈ ਗੁਰਿੰਦਰ ਸਿੰਘ ਬੈਂਸ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਦੁਆਰਾ ਨਿਹਾਲ ਕਰਨਗੇ। ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਮੁੱਖ ਬੁਲਾਰੇ ਭਾਈ ਜਸਵਿੰਦਰ ਸਿੰਘ ਧੁੱਗਾ ਵਲੋਂ ਦਿੱਤੀ ਗਈ।
ਪਿਛਲੀ ਖ਼ਬਰ ਖ਼ਾਲਸਾ ਕਾਲਜ ’ਚ ਅੰਗਰੇਜ਼ੀ ਵਿਭਾਗ ਨੇ ਅਕਾਦਮਿਕ ਗਤੀਵਿਧੀ ਕਰਵਾਈ ਅਗਲੀ ਖ਼ਬਰ ‘ ਵਰਲਡ ਹੈਂਡਵਾਸ਼ ਡੇ’ ’ਤੇ ਵਿਦਿਆਰਥੀਆਂ ਨੂੰ ਸਵੱਛਤਾ ਸੰਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।