17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੁਸਾਇਟੀ ਵਲੋਂ ਮਰੀਜ਼ ਦੇ ਇਲਾਜ ਲਈ ਵਿੱਤੀ ਸਹਾਇਤਾ ਭੇਟ

ਅੱਡਾ ਸਰਾਂ, 16 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਬੂਰੇ ਰਾਜਪੂਤਾਂ ਨੇ ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਤੋਰਦਿਆਂ ਲੋੜਵੰਦ ਮਰੀਜ਼ ਦੇ ਇਲਾਜ ਲਈ ਵਿੱਤੀ ਸਹਾਇਤਾ ਭੇਟ ਕੀਤੀ। ਸੁਸਾਇਟੀ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਜੋਗਾ ਸਿੰਘ ਸਰੋਆ, ਸਤਨਾਮ ਸਿੰਘ ਢਿੱਲੋਂ, ਗੁਰਮੁੱਖ ਸਿੰਘ ਧਾਲੀਵਾਲ, ਸਨਪ੍ਰੀਤ ਸਿੰਘ ਸਰੋਆ ਆਦਿ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨੀਂ ਆਜ਼ਾਦ ਸਿੰਘ ਪੁੱਤਰ ਅਮਰਜੀਤ ਸਿੰਘ ਗੜ੍ਹਦੀਵਾਲਾ ਤਾਂ ਐਕਸੀਡੈਂਟ ਹੋ ਗਿਆ ਸੀ, ਜਿਸ ਦੀ ਲੱਤ ਤਿੰਨ ਜਗ੍ਹਾ ਤੋਂ ਟੁੱਟ ਗਈ ਸੀ ਤੇ ਉਸ ਨੂੰ ਸੁਸਾਇਟੀ ਨੇ ਜਿਥੇ ਆਪਣੀ ਐਂਬੂਲੈਂਸ ਰਾਹੀਂ ਪੀ.

ਅਜੀਤ ਡੈਸਕ 17-10-2026
ਅੱਡਾ ਸਰਾਂ, 16 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਬੂਰੇ ਰਾਜਪੂਤਾਂ ਨੇ ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਤੋਰਦਿਆਂ ਲੋੜਵੰਦ ਮਰੀਜ਼ ਦੇ ਇਲਾਜ ਲਈ ਵਿੱਤੀ ਸਹਾਇਤਾ ਭੇਟ ਕੀਤੀ। ਸੁਸਾਇਟੀ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਜੋਗਾ ਸਿੰਘ ਸਰੋਆ, ਸਤਨਾਮ ਸਿੰਘ ਢਿੱਲੋਂ, ਗੁਰਮੁੱਖ ਸਿੰਘ ਧਾਲੀਵਾਲ, ਸਨਪ੍ਰੀਤ ਸਿੰਘ ਸਰੋਆ ਆਦਿ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨੀਂ ਆਜ਼ਾਦ ਸਿੰਘ ਪੁੱਤਰ ਅਮਰਜੀਤ ਸਿੰਘ ਗੜ੍ਹਦੀਵਾਲਾ ਤਾਂ ਐਕਸੀਡੈਂਟ ਹੋ ਗਿਆ ਸੀ, ਜਿਸ ਦੀ ਲੱਤ ਤਿੰਨ ਜਗ੍ਹਾ ਤੋਂ ਟੁੱਟ ਗਈ ਸੀ ਤੇ ਉਸ ਨੂੰ ਸੁਸਾਇਟੀ ਨੇ ਜਿਥੇ ਆਪਣੀ ਐਂਬੂਲੈਂਸ ਰਾਹੀਂ ਪੀ. ਜੀ. ਆਈ. ਚੰਡੀਗੜ੍ਹ ਵਿਖੇ ਭੇਜਿਆ ਉਥੇ ਸੁਸਾਇਟੀ ਨੇ ਉਸ ਦੇ ਇਲਾਜ ਲਈ 20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਵੀ ਭੇਟ ਕੀਤੀ।
ਪਿਛਲੀ ਖ਼ਬਰ ਸੁਨਿਆਰੇ ਦਾ ਧਿਆਨ ਭਟਕਾ ਕੇ ਚੋਰ ਗਹਿਣੇ ਲੈ ਕੇ ਹੋਇਆ ਫ਼ਰਾਰ ਅਗਲੀ ਖ਼ਬਰ ਪਬਲਿਕ ਖ਼ਾਲਸਾ ਕਾਲਜ ਆਫ਼ ਨਰਸਿੰਗ ਕੰਧਾਲਾ ਜੱਟਾਂ ’ਚ ਵਿਸ਼ਵ ਖ਼ੁਰਾਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।