18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬਾਬਾ ਮੰਗਲ ਦਾਸ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਇਆ

ਕੋਟਫ਼ਤੂਹੀ, 17 ਅਕਤੂਬਰ (ਅਵਤਾਰ ਸਿੰਘ ਅਟਵਾਲ)-ਖੈਰੜ-ਅੱਛਰਵਾਲ ਦੇ ਤਪ ਅਸਥਾਨ ਬਾਬਾ ਮੰਗਲ ਦਾਸ ਵਿਖੇ ਨਾਭ ਕੰਵਲ ਸਾਹਿਬ, ਬਾਬਾ ਮੰਗਲ ਦਾਸ ਦੀ ਯਾਦ ‘ਚ ਸਾਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ। ਇਸ ਮੌਕੇ 7 ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਸਮਾਗਮ ਵਿਚ ਬਾਬਾ ਹਰਪ੍ਰੀਤ ਸਿੰਘ ਚੋਮੋ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ।

ਅਜੀਤ ਡੈਸਕ 18-10-2026
ਕੋਟਫ਼ਤੂਹੀ, 17 ਅਕਤੂਬਰ (ਅਵਤਾਰ ਸਿੰਘ ਅਟਵਾਲ)-ਖੈਰੜ-ਅੱਛਰਵਾਲ ਦੇ ਤਪ ਅਸਥਾਨ ਬਾਬਾ ਮੰਗਲ ਦਾਸ ਵਿਖੇ ਨਾਭ ਕੰਵਲ ਸਾਹਿਬ, ਬਾਬਾ ਮੰਗਲ ਦਾਸ ਦੀ ਯਾਦ ‘ਚ ਸਾਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ। ਇਸ ਮੌਕੇ 7 ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਸਮਾਗਮ ਵਿਚ ਬਾਬਾ ਹਰਪ੍ਰੀਤ ਸਿੰਘ ਚੋਮੋ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਇਸ ਮੌਕੇ ਬਲਜਿੰਦਰ ਸਿੰਘ ਗਿੱਲ, ਬਲਜੀਤ ਸਿੰਘ ਬੱਲੀ, ਚਰਨਜੀਤ ਸਿੰਘ ਸਹੋਤਾ ਯੂ. ਐੱਸ. ਏ., ਚਰਨ ਸਿੰਘ ਸ਼ੇਰ ਗਿੱਲ ਯੂ. ਐੱਸ. ਏ., ਅਮਰਜੀਤ ਸਿੰਘ, ਦਵਿੰਦਰ ਸਿੰਘ, ਗੁਰਦਿਆਲ ਸਿੰਘ, ਪ੍ਰਸ਼ੋਤਮ ਸਿੰਘ, ਗੁਰਸ਼ਿੰਦਰ ਸਿੰਘ ਗਿੱਲ, ਕੁਲਵਿੰਦਰ ਸਿੰਘ ਗਿੱਲ, ਗੁਰਮੀਤ ਸਿੰਘ ਗਿੱਲ, ਸੋਹਣ ਸਿੰਘ ਗਿੱਲ ਭਗਤੂਪੁਰ, ਸਿਮਰਨਜੀਤ ਸਿੰਘ ਗਿੱਲ, ਰਾਮ ਸਿੰਘ, ਬਲਵੰਤ ਸਿੰਘ, ਰਾਜਵਿੰਦਰ ਸਿੰਘ ਸੋਨਾ, ਕੁਲਵਰਨ ਸਿੰਘ, ਗੁਰਮੇਲ ਸਿੰਘ, ਪਰਮਿੰਦਰ ਸਿੰਘ, ਜਗਰਾਜ ਸਿੰਘ, ਜ਼ੈਲਦਾਰ ਦਵਿੰਦਰ ਸਿੰਘ ਗਿੱਲ, ਬਲਵੀਰ ਰਾਏ, ਰਘੁਵੀਰ ਸਿੰਘ ਮੰਨਣਹਾਨਾ, ਨਿਰਮਲ ਸਿੰਘ, ਮੱਖਣ ਸਿੰਘ, ਰਣਜੀਤ ਸਿੰਘ ਗਿੱਲ, ਕੁਲਵੀਰ ਸਿੰਘ, ਹਰਨੇਕ ਸਿੰਘ, ਬਲਵਿੰਦਰ ਸਿੰਘ, ਤਰਨਜੀਤ ਸਿੰਘ, ਕਮਲਜੀਤ ਸਿੰਘ, ਸੁਖਵਿੰਦਰ ਸਿੰਘ, ਸੰਸਾਰ ਚੰਦ, ਕਸ਼ਮੀਰ ਸਿੰਘ, ਸੁਖਪ੍ਰੀਤ ਸਿੰਘ ਗਿੱਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਗਵਾਨ ਸ੍ਰੀ ਰਾਮ ਚੰਦਰ ਦੀ ਦੇ ਵਿਆਹ ਸੰਬੰਧੀ ਸ਼ੋਭਾ ਯਾਤਰਾ ਦਾ ਸਵਾਗਤ ਅਗਲੀ ਖ਼ਬਰ ਸ੍ਰੀ ਰਾਮ ਜੀ ਦੇ ਵਿਆਹ ਸਮਾਗਮ ਸੰਬੰਧੀ ਸ਼ੋਭਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।