20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁਰਦੁਆਰਾ ਅੰਗੀਠਾ ਸਾਹਿਬ ’ਚ ਸ਼ਾਮ ਦੇ ਕੀਰਤਨ ਸਮਾਗਮ ਕੱਲ੍ਹ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਸਿੰਘ ਸਭਾ ਬਹਾਦਰਪੁਰ, ਸੇਵਾ ਸੁਸਾਇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਾਮ ਦੇ ਕੀਰਤਨ ਸਮਾਗਮ ਨਿਰੰਤਰ ਜਾਰੀ ਹਨ। ਇਸੇ ਲੜੀ ਤਹਿਤ ਗੁਰਦੁਆਰਾ ਅੰਗੀਠਾ ਸਾਹਿਬ (ਡੇਰਾ ਵਿਰੱਕਤਾਂ), ਸੰਤ ਭਾਗ ਸਿੰਘ ਨਗਰ ਹੁਸ਼ਿਆਰਪੁਰ ਵਿਖੇ ਸ਼ਾਮ ਦੇ ਕੀਰਤਨ ਸਮਾਗਮ 21 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ।

ਅਜੀਤ ਡੈਸਕ 20-10-2026
ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਸਿੰਘ ਸਭਾ ਬਹਾਦਰਪੁਰ, ਸੇਵਾ ਸੁਸਾਇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਾਮ ਦੇ ਕੀਰਤਨ ਸਮਾਗਮ ਨਿਰੰਤਰ ਜਾਰੀ ਹਨ। ਇਸੇ ਲੜੀ ਤਹਿਤ ਗੁਰਦੁਆਰਾ ਅੰਗੀਠਾ ਸਾਹਿਬ (ਡੇਰਾ ਵਿਰੱਕਤਾਂ), ਸੰਤ ਭਾਗ ਸਿੰਘ ਨਗਰ ਹੁਸ਼ਿਆਰਪੁਰ ਵਿਖੇ ਸ਼ਾਮ ਦੇ ਕੀਰਤਨ ਸਮਾਗਮ 21 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇ: ਤਰਲੋਚਨ ਸਿੰਘ ਨੇ ਦੱਸਿਆ ਕਿ ਸ਼ਾਮ 6:30 ਵਜੇ ਤੋਂ ਰਾਤ 9:15 ਵਜੇ ਤੱਕ ਹੋਣ ਵਾਲੇ ਇਸ ਸਮਾਗਮ ‘ਚ ਵੱਖ-ਵੱਖ ਰਾਗੀ ਜਥੇ ਤੇ ਪ੍ਰਚਾਰਕ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕਰਨਗੇ।
ਪਿਛਲੀ ਖ਼ਬਰ ਪਿੰਡ ਕਾਲਰਾ ਦੇ ਸ਼ਮਸ਼ਾਨਘਾਟ ਵਿਚ ਲੱਗੇ ਬੋਰ ’ਚੋਂ ਮੋਟਰ ਸਮੇਤ ਹੋਰ ਸਾਮਾਨ ਚੋਰੀ ਅਗਲੀ ਖ਼ਬਰ ਯੂਰੀਆ ਦਾ ਭਰਿਆ ਹੋਇਆ ਟਰੱਕ ਥਾਣਾ ਹਰਿਆਣਾ ਪੁਲਿਸ ਨੇ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।