23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਆਈਓਡੀਨ ਦੀ ਕਮੀ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਕਰਵਾਇਆ ਜਾਣੂੰ

ਪੱਸੀ ਕੰਢੀ, 22 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਡਾਕਟਰ ਰੋਹਿਤ ਬਰੂਟਾ ਐੱਸ. ਐੱਮ.

ਅਜੀਤ ਡੈਸਕ 23-10-2026
ਪੱਸੀ ਕੰਢੀ, 22 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਡਾਕਟਰ ਰੋਹਿਤ ਬਰੂਟਾ ਐੱਸ. ਐੱਮ. ਓ. ਇੰਚਾਰਜ ਪੀ. ਐੱਚ. ਸੀ. ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਆਂਗਣਵਾੜੀ ਸੈਂਟਰ ਕਾਲੋਵਾਲ ਵਿਖੇ ‘ਗਲੋਬਲ ਆਈਓਡੀਨ ਡੈਫੀਸੈਂਸੀ ਡਿਸਆਰਡਰ ਡੇਅ’ ਮਨਾਇਆ। ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਲੋਕਾਂ ਨੂੰ ਦੱਸਿਆ ਕਿ ਇਹ ਦਿਨ ਹਰ ਸਾਲ 21 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਲੋਕਾਂ ਨੂੰ ਇਸ ਸਮੇਂ ਆਈਓਡੀਨ ਯੁਗਤ ਨਮਕ ਸੰਬੰਧੀ ਜਾਣਕਾਰੀ ਵਿਸਥਾਰ ਸਹਿਤ ਦਿੱਤੀ ਗਈ। ਆਈਓਡੀਨ ਯੁਕਤ ਨਮਕ ਖਾਓ, ਬਿਮਾਰੀਆਂ ਭਜਾਓ। ਇਸ ਸਮੇਂ ਕਮਲੇਸ਼ ਦੇਵੀ ਏ. ਐੱਨ. ਐੱਮ., ਮੈਡਮ ਪ੍ਰਦੀਪ, ਗੁਰਬਖ਼ਸ਼ ਰਾਏ, ਮਨਪ੍ਰੀਤ ਕੌਰ, ਰਾਜ ਕੁਮਾਰੀ, ਪ੍ਰੀਆ ਕੁਮਾਰੀ, ਸੁਨੀਤਾ ਦੇਵੀ, ਅਨੀਤਾ ਦੇਵੀ, ਨਿਰਮਲਾ ਦੇਵੀ ਆਸ਼ਾ ਵਰਕਰ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਨੇ ਲੋਕਾਂ ਦਾ ਸਨਮਾਨ ਤੇ ਸੁਰੱਖਿਆ ਨੂੰ ਕੀਤਾ ਮਜ਼ਬੂਤ-ਨੱਥੂਪੁਰ ਅਗਲੀ ਖ਼ਬਰ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਕੰਪਲੈਕਸ ਨੇ ਧਾਰਿਆ ਜੰਗਲ ਦਾ ਰੂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।