ਰਿਟਾ: ਇੰਸਪੈਕਟਰ ਕੇਵਲ ਸਿੰਘ ਨਮਿਤ ਪਾਠ ਦਾ ਭੋਗ ਅੱਜ
ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਸਮਾਜ ਸੇਵੀ ਤੇ ਸਾਬਕਾ ਪੁਲਿਸ ਇੰਸਪੈਕਟਰ ਕੇਵਲ ਸਿੰਘ, ਜੋ 15 ਅਕਤੂਬਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਟੇਰਕਿਆਣਾ ਵਿਖੇ 24 ਅਕਤੂਬਰ ਨੂੰ ਪਾਏ ਜਾਣਗੇ, ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਸਮਾਗਮ ਹੋਵੇਗਾ।
ਅਜੀਤ ਡੈਸਕ
24-10-2026