25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਟੂਟੋਮਜਾਰਾ ’ਚ ਗੁਰਮਤਿ ਸਮਾਗਮ ਕੱਲ੍ਹ

ਸੈਲਾ ਖ਼ੁਰਦ, 24 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਰਾਮ ਸਿੰਘ ਦੀ ਯਾਦ ‘ਚ ਸਾਲਾਨਾ ਗੁਰਮਤਿ ਸਮਾਗਮ 26 ਅਕਤੂਬਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਅੱਘੜ ਸਿੰਘ ਪਿੰਡ ਟੂਟੋਮਜਾਰਾ ਵਿਖੇ ਮੁੱਖ ਸੇਵਾਦਾਰ ਬਾਬਾ ਨਾਗਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ। ਬਾਬਾ ਨਾਗਰ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ‘ਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਸੰਤ-ਮਹਾਂਪੁਰਸ਼, ਕਥਾਵਾਚਕ, ਰਾਗੀ-ਢਾਡੀ, ਕਵੀਸ਼ਰੀ ਜਥਿਆਂ ਤੋਂ ਇਲਾਵਾ ਪੰਥਕ ਸ਼ਖ਼ਸੀਅਤਾਂ ਸਮਾਗਮ ‘ਚ ਹਾਜ਼ਰੀ ਭਰਨਗੀਆਂ।

ਅਜੀਤ ਡੈਸਕ 25-10-2026
ਸੈਲਾ ਖ਼ੁਰਦ, 24 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਰਾਮ ਸਿੰਘ ਦੀ ਯਾਦ ‘ਚ ਸਾਲਾਨਾ ਗੁਰਮਤਿ ਸਮਾਗਮ 26 ਅਕਤੂਬਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਅੱਘੜ ਸਿੰਘ ਪਿੰਡ ਟੂਟੋਮਜਾਰਾ ਵਿਖੇ ਮੁੱਖ ਸੇਵਾਦਾਰ ਬਾਬਾ ਨਾਗਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ। ਬਾਬਾ ਨਾਗਰ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ‘ਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਸੰਤ-ਮਹਾਂਪੁਰਸ਼, ਕਥਾਵਾਚਕ, ਰਾਗੀ-ਢਾਡੀ, ਕਵੀਸ਼ਰੀ ਜਥਿਆਂ ਤੋਂ ਇਲਾਵਾ ਪੰਥਕ ਸ਼ਖ਼ਸੀਅਤਾਂ ਸਮਾਗਮ ‘ਚ ਹਾਜ਼ਰੀ ਭਰਨਗੀਆਂ। ਇਸ ਦੌਰਾਨ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਹੋਵੇਗਾ।
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਅਗਲੀ ਖ਼ਬਰ ਸਿਆਣ ਗੋਤ ਦੀਆਂ ਸਤੀਆਂ ਦਾ ਮੇਲਾ ਪਹਿਲੀ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।