ਓਇਸ਼ੀ ਮੰਡਲ ਵਲੋਂ ਆਊਟਡੋਰ ਸਟੇਡੀਅਮ ’ਚ 4 ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦੀ ਉਦਘਾਟਨ
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ ਸਿੱਖਿਆ) ਹਰਜਿੰਦਰ ਕੌਰ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਦੀ ਦੇਖ-ਰੇਖ ਹੇਠ ਪ੍ਰਾਇਮਰੀ ਸਕੂਲਾਂ ਦੀਆਂ 4 ਰੋਜ਼ਾ ਜ਼ਿਲ੍ਹਾ ਪੱਧਰੀ ਖੇਡਾਂ ਮਲਟੀਪਰਪਜ਼ ਆਊਟਡੋਰ ਸਟੇਡੀਅਮ ਵਿਖੇ ਸ਼ਾਨਦਾਰ ਢੰਗ ਨਾਲ ਸ਼ੁਰੂ ਹੋਈਆਂ। ਇਨ੍ਹਾਂ ਖੇਡਾਂ ਦਾ ਰਸਮੀ ਉਦਘਾਟਨ ਓਇਸ਼ੀ ਮੰਡਲ ਆਈ.
ਰਮੇਸ਼ ਠਾਕੁਰ ਦੇ ਦੁਬਾਰਾ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਣ ’ਤੇ ਸਵਾਗਤ ਕਰਦੇ ਹੋਏ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ, ਅਵਿਨਾਸ਼ ਰਾਏ ਖੰਨਾ, ਵਿਜੇ ਸਾਂਪਲਾ, ਨਿਤਿਨ ਗੁਪਤਾ ਨੰਨੂੰ ਤੇ ਹੋਰ।
ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦੇ ਉਦਘਾਟਨ ਉਪਰੰਤ ਖਿਡਾਰੀਆਂ ਨਾਲ ਓਇਸ਼ੀ ਮੰਡਲ ਆਈ. ਏ. ਐੱਸ. ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ ਸਿੱਖਿਆ) ਹਰਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ
25-10-2026