26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਗੁਰਦੁਆਰਾ ਸ਼ਹੀਦਾਂ ਜੱਸੋਵਾਲ ’ਚ ਸਾਲਾਨਾ ਗੁਰਮਤਿ ਸਮਾਗਮ ਪਹਿਲੀ ਨੂੰ

ਸੈਲਾ ਖ਼ੁਰਦ, 25 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ 30ਵਾਂ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦਾਂ ਪਿੰਡ ਜੱਸੋਵਾਲ ਬੱਬਰਾਂ ਦੇ ਹਾਈਕੋਰਟ ਵਿਖੇ 1 ਨਵੰਬਰ ਨੂੰ ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਮੁੱਖ ਬੁਲਾਰਾ ਅੰਤਰਰਾਸ਼ਟਰੀ ਪੰਥਕ ਅਕਾਲੀ ਦਲ ਤੇ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ’ਚ ਸਿੰਘ ਸਾਹਿਬਾਨ, ਦਮਦਮੀ ਟਕਸਾਲ, ਸੰਤ ਮਹਾਂਪੁਰਸ਼, ਸੰਪਰਦਾਵਾਂ ਦੇ ਮੁਖੀ, ਨਿਹੰਗ ਸਿੰਘ ਜਥੇਬੰਦੀਆਂ ਤੋਂ ਇਲਾਵਾ ਰਾਗੀ, ਢਾਡੀ, ਕਵੀਸ਼ਰੀ ਜਥੇ, ਕਥਾ ਵਾਚਕ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਹਾਜਰੀ ਭਰਨਗੇ।

ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ 26-10-2026

ਪਿਛਲੀ ਖ਼ਬਰ ਪਿੰਡ ਡੋਗਰੀ ਬੀਤ ’ਚ ਲਗਾਏ ਕੈਂਪ ’ਚ 54 ਯੂਨਿਟ ਖ਼ੂਨਦਾਨ ਅਗਲੀ ਖ਼ਬਰ ਦਯਾਨੰਦ ਆਦਰਸ਼ ਵਿਦਿਆਲਿਆ ਦਸੂਹਾ ਨੂੰ ਮਿਲੀ ਨਵੀਂ ਅਕਾਦਮਿਕ ਅਗਵਾਈ, ਰਣਜੀਤ ਕੌਰ ਵਾਈਸ ਪ੍ਰਿੰਸੀਪਲ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।