26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅੱਡਾ ਝਾਵਾਂ ਵਿਚ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ

ਅੱਡਾ ਸਰਾਂ, 25 ਅਕਤੂਬਰ (ਮਸੀਤੀ)-ਮਾਨਸਾ ਵਿਚ ਕਤਲ ਕੀਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ ’ਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਮੇਟੀ ਵਲੋਂ ਦਿੱਤੇ ਗਏ ਸੱਦੇ ਅਨੁਸਾਰ ਅੱਡਾ ਝਾਵਾਂ ਵਿਚ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਝਾੜੂ ਸਾੜ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਰੋਸ ਪ੍ਰਦਰਸ਼ਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅ) ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਆਗੂ ਮਾਸਟਰ ਕੁਲਦੀਪ ਸਿੰਘ ਮਸੀਤੀ, ਰਣਜੀਤ ਸਿੰਘ ਝਾਵਾਂ, ਸਤਵੰਤ ਸਿੰਘ ਕੰਧਾਲੀ ਨਾਰੰਗਪੁਰ, ਮਨਜੀਤ ਸਿੰਘ ਖ਼ਾਲਸਾ ਕੰਧਾਲੀ ਨਾਰੰਗਪੁਰ, ਨਿਰੰਜਨ ਸਿੰਘ ਝਾਵਾਂ, ਸੂਬੇਦਾਰ ਬਲਜੀਤ ਸਿੰਘ, ਮੱਖਣ ਸਿੰਘ, ਅਮਰਜੀਤ ਸਿੰਘ ਝਾਵਾਂ, ਜਸਵੀਰ ਸਿੰਘ, ਸਤਪਾਲ ਸਿੰਘ ਪਾਲਾ ਮਿਸਤਰੀ,ਰਣਜੀਤ ਸਿੰਘ ਤੇ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਨਸ਼ਿਆਂ ਦੇ ਮਾਮਲੇ ਵਿਚ ਕਤਲ ਕੀਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ।

ਅਜੀਤ ਡੈਸਕ 26-10-2026
ਅੱਡਾ ਸਰਾਂ, 25 ਅਕਤੂਬਰ (ਮਸੀਤੀ)-ਮਾਨਸਾ ਵਿਚ ਕਤਲ ਕੀਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ ’ਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਮੇਟੀ ਵਲੋਂ ਦਿੱਤੇ ਗਏ ਸੱਦੇ ਅਨੁਸਾਰ ਅੱਡਾ ਝਾਵਾਂ ਵਿਚ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਝਾੜੂ ਸਾੜ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਰੋਸ ਪ੍ਰਦਰਸ਼ਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅ) ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਆਗੂ ਮਾਸਟਰ ਕੁਲਦੀਪ ਸਿੰਘ ਮਸੀਤੀ, ਰਣਜੀਤ ਸਿੰਘ ਝਾਵਾਂ, ਸਤਵੰਤ ਸਿੰਘ ਕੰਧਾਲੀ ਨਾਰੰਗਪੁਰ, ਮਨਜੀਤ ਸਿੰਘ ਖ਼ਾਲਸਾ ਕੰਧਾਲੀ ਨਾਰੰਗਪੁਰ, ਨਿਰੰਜਨ ਸਿੰਘ ਝਾਵਾਂ, ਸੂਬੇਦਾਰ ਬਲਜੀਤ ਸਿੰਘ, ਮੱਖਣ ਸਿੰਘ, ਅਮਰਜੀਤ ਸਿੰਘ ਝਾਵਾਂ, ਜਸਵੀਰ ਸਿੰਘ, ਸਤਪਾਲ ਸਿੰਘ ਪਾਲਾ ਮਿਸਤਰੀ,ਰਣਜੀਤ ਸਿੰਘ ਤੇ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਨਸ਼ਿਆਂ ਦੇ ਮਾਮਲੇ ਵਿਚ ਕਤਲ ਕੀਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਉਕਤ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਸੰਘਰਸ਼ ਕਮੇਟੀ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸਰਕਾਰ ਖ਼ਿਲਾਫ਼ ਸੰਘਰਸ਼ ਤੇ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।
ਪਿਛਲੀ ਖ਼ਬਰ - ਮਾਮਲਾ ਫਲਾਈਓਵਰ ਤੋਂ ਮਿਲੀ ਲੜਕੀ ਦੀ ਲਾਸ਼ ਦਾ- ਓਮਾਨ ਭੇਜਣ ਦਾ ਝਾਂਸਾ ਦੇ ਕੇ ਲੜਕੀ ਦੀ ਹੱਤਿਆ ਦੇ ਦੋਸ਼ ’ਚ ਕਥਿਤ ਦੋਸ਼ੀ... ਅਗਲੀ ਖ਼ਬਰ 253 ਅਧਿਆਪਕਾਂ ਦੇ ਟਰਮੀਨੇਸ਼ਨ ਨੋਟਿਸ ਰੱਦ ਕਰਕੇ ਇਨਸਾਫ਼ ਕੀਤਾ ਜਾਵੇ-ਡੀ. ਟੀ. ਐੱਫ. ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।