30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਾਤਾ ਆਗਿਆ ਕੌਰ ਨਮਿਤ ਪਾਠ ਦਾ ਭੋਗ 2 ਨੂੰ

ਭੰਗਾਲਾ, 29 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਮਾਤਾ ਆਗਿਆ ਕੌਰ ਪਤਨੀ ਜਗਤਾਰ ਸਿੰਘ ਵਾਸੀ ਨੌਸ਼ਹਿਰਾ ਜੋ ਮਿਤੀ 24 ਅਕਤੂਬਰ ਨੂੰ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਮਿਤੀ 2 ਨਵੰਬਰ ਨੂੰ ਗੁਰਦੁਆਰਾ ਸਿਮਰਨ ਪ੍ਰਤਾਪ ਗੁਫ਼ਾ ਸਾਹਿਬ ਪਿੰਡ ਨੌਸ਼ਹਿਰਾ ਪੱਤਣ ਵਿਖੇ 12 ਤੋਂ 1 ਵਜੇ ਤੱਕ ਹੋਵੇਗਾ।

ਅਜੀਤ ਡੈਸਕ 30-10-2026

ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਏ ਅਗਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।