01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਆਨੰਦਵੀਰ ਸਿੰਘ ਨੂੰ ਸ਼ਰਧਾਂਜਲੀ ਭੇਟ

ਹੁਸ਼ਿਆਰਪੁਰ, 31 ਅਕਤੂਬਰ (ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਆਨੰਦਵੀਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਤੇ ਹੋਰਨਾਂ ਨੇ ਉਨ੍ਹਾਂ ਦੀ ਦੇਹ ’ਤੇ ਫੁੱਲਮਾਲਾ ਚੜ੍ਹਾਈਆਂ ਅਤੇ ਪਾਰਟੀ ਦਾ ਝੰਡਾ ਅਰਪਿਤ ਕੀਤਾ।

ਅਜੀਤ ਡੈਸਕ 01-11-2026
ਹੁਸ਼ਿਆਰਪੁਰ, 31 ਅਕਤੂਬਰ (ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਆਨੰਦਵੀਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਤੇ ਹੋਰਨਾਂ ਨੇ ਉਨ੍ਹਾਂ ਦੀ ਦੇਹ ’ਤੇ ਫੁੱਲਮਾਲਾ ਚੜ੍ਹਾਈਆਂ ਅਤੇ ਪਾਰਟੀ ਦਾ ਝੰਡਾ ਅਰਪਿਤ ਕੀਤਾ। ਨੰਨੂ ਨੇ ਕਿਹਾ ਕਿ ਆਨੰਦਵੀਰ ਸਿੰਘ ਦਾ ਜੀਵਨ ਹਮੇਸ਼ਾਂ ਪਾਰਟੀ ਪ੍ਰਤੀ ਸਮਰਪਿਤ ਰਿਹਾ ਤੇ ਉਨ੍ਹਾਂ ਨੇ ਸੰਗਠਨ ਦੇ ਵਿਸਥਾਰ ਵਿਚ ਆਪਣਾ ਬਹੁਮੁੱਲਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾਂ ਉਨ੍ਹਾਂ ਦੇ ਸਮਰਪਣ ਤੇ ਸੇਵਾਵਾਂ ਲਈ ਰਿਣੀ ਰਹੇਗੀ।
ਪਿਛਲੀ ਖ਼ਬਰ ਹੁਸ਼ਿਆਰਪੁਰ ਐੱਸ. ਸੀ. ਵਿੰਗ ਦੇ ਆਗੂਆਂ ਵਲੋਂ ਗੁਲਜ਼ਾਰ ਸਿੰਘ ਰਣੀਕੇ ਨਾਲ ਮੁਲਾਕਾਤ ਅਗਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭੁੰਗਰਨੀ ਵਿਖੇ ਕਰਵਾਏ ਖੇਡ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।