01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪ੍ਰਿੰਸੀਪਲ ਵਿਕਰਮਜੀਤ ਨੂੰ ਸਦਮਾ, ਮਾਤਾ ਦਾ ਦਿਹਾਂਤ

ਤਲਵਾੜਾ, 31 ਅਕਤੂਬਰ (ਮਨੀਸ਼ਾ ਮਹਿਤਾ)-ਪ੍ਰਿੰਸੀਪਲ ਸਰਕਾਰੀ ਆਈ. ਟੀ.

ਸਵ. ਪ੍ਰੇਮ ਕੌਰ 01-11-2026
ਤਲਵਾੜਾ, 31 ਅਕਤੂਬਰ (ਮਨੀਸ਼ਾ ਮਹਿਤਾ)-ਪ੍ਰਿੰਸੀਪਲ ਸਰਕਾਰੀ ਆਈ. ਟੀ. ਆਈ. ਵਿਕਰਮਜੀਤ ਸਿੰਘ ਨਿਵਾਸੀ ਤਲਵਾੜਾ ਨੂੰ ਉਸ ਸਮੇਂ ਗ਼ਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਪ੍ਰੇਮ ਕੌਰ (82) ਦਾ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਤਲਵਾੜਾ ਦੇ ਸ਼ਮਸਾਨਘਾਟ ਵਿਖੇ ਕਰ ਦਿੱਤਾ ਗਿਆ। ਮਾਤਾ ਪ੍ਰੇਮ ਕੌਰ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਵੱਡੇ ਸਪੁੱਤਰ ਸ਼ਮਸ਼ੇਰ ਸਿੰਘ ਸੀਨੀਅਰ ਇੰਸਟਰਕਟਰ ਆਈ. ਟੀ. ਆਈ. ਹਰਿਆਣਾ ਤੇ ਪ੍ਰਿੰਸੀਪਲ ਵਿਕਰਮਜੀਤ ਸਿੰਘ ਨੇ ਸਾਂਝੇ ਤੌਰ ’ਤੇ ਭੇਟ ਕੀਤੀ। ਇਸ ਮੌਕੇ ਵਿੱਦਿਅਕ, ਧਾਰਮਿਕ, ਸਮਾਜਿਕ, ਸਮਾਜ ਸੇਵੀ ਆਗੂਆਂ ਤੋਂ ਇਲਾਵਾ ਮਾਤਾ ਪ੍ਰੇਮ ਕੌਰ ਦੇ ਸਮੂਹ ਰਿਸ਼ਤੇਦਾਰ ਤੇ ਪਰਿਵਾਰਕ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਯੂਥ ਪ੍ਰਧਾਨ ਜਸ਼ਨਪ੍ਰੀਤ ਵਲੋਂ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂੰ ਚਿਬ ਨਾਲ ਮੁਲਾਕਾਤ ਅਗਲੀ ਖ਼ਬਰ ਜਰਮਨ ਤਕਨਾਲੋਜੀ ’ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ 50 ਫੀਸਦੀ ਛੋਟ ’ਤੇ 3 ਨੂੰ ਹੁਸ਼ਿਆਰਪੁਰ ਵਿਖੇ ਉਪਲਬਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।