01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਯੂਥ ਪ੍ਰਧਾਨ ਜਸ਼ਨਪ੍ਰੀਤ ਵਲੋਂ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂੰ ਚਿਬ ਨਾਲ ਮੁਲਾਕਾਤ

ਗੜ੍ਹਸ਼ੰਕਰ, 31 ਅਕਤੂਬਰ (ਧਾਲੀਵਾਲ)-ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਜਸ਼ਨਪ੍ਰੀਤ ਸਿੰਘ ਵਲੋਂ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂੰ ਚਿਬ ਨਾਲ ਮੁਲਾਕਾਤ ਕੀਤੀ। ਜਸ਼ਨਪ੍ਰੀਤ ਸਿੰਘ ਨੇ ਕਿਹਾ ਕਿ ਮੁਲਾਕਾਤ ਦੌਰਾਨ ਆਪਣੇ ਹਲਕੇ ਵਿਚ ਚੱਲ ਰਹੀਆਂ ਗਤੀਵਿਧੀਆਂ ਤੇ ਯੂਥ ਨੂੰ ਮਾਰਗ ਦਰਸ਼ਨ ਦਿਖਾਉਣ ਬਾਰੇ ਚਰਚਾ ਕੀਤੀ।

ਅਜੀਤ ਡੈਸਕ 01-11-2026
ਗੜ੍ਹਸ਼ੰਕਰ, 31 ਅਕਤੂਬਰ (ਧਾਲੀਵਾਲ)-ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਜਸ਼ਨਪ੍ਰੀਤ ਸਿੰਘ ਵਲੋਂ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂੰ ਚਿਬ ਨਾਲ ਮੁਲਾਕਾਤ ਕੀਤੀ। ਜਸ਼ਨਪ੍ਰੀਤ ਸਿੰਘ ਨੇ ਕਿਹਾ ਕਿ ਮੁਲਾਕਾਤ ਦੌਰਾਨ ਆਪਣੇ ਹਲਕੇ ਵਿਚ ਚੱਲ ਰਹੀਆਂ ਗਤੀਵਿਧੀਆਂ ਤੇ ਯੂਥ ਨੂੰ ਮਾਰਗ ਦਰਸ਼ਨ ਦਿਖਾਉਣ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਮੌਕੇ ਯੂਥ ਕਾਂਗਰਸ ਵਲੋਂ ਵੱਧ ਤੋਂ ਵੱਧ ਸ਼ਮੂਲੀਅਤ ਲਈ ਚਰਚਾ ਕੀਤੀ ਗਈ।
ਪਿਛਲੀ ਖ਼ਬਰ ਅਕਾਲੀ ਆਗੂਆਂ ਵਲੋਂ ਡਾ. ਚੀਮਾ ਨਾਲ ਮੁਲਾਕਾਤ ਅਗਲੀ ਖ਼ਬਰ ਪ੍ਰਿੰਸੀਪਲ ਵਿਕਰਮਜੀਤ ਨੂੰ ਸਦਮਾ, ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।