ਅਕਾਲੀ ਆਗੂਆਂ ਵਲੋਂ ਡਾ. ਚੀਮਾ ਨਾਲ ਮੁਲਾਕਾਤ
ਗੜ੍ਹਦੀਵਾਲਾ, 31 ਅਕਤੂਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਵਲੋਂ ਪਾਰਟੀ ਦੇ ਜਨਰਲ ਸਕੱਤਰ ਤੇ ਦਫ਼ਤਰ ਇੰਚਾਰਜ ਡਾ. ਦਲਜੀਤ ਸਿੰਘ ਚੀਮਾ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ।
ਅਜੀਤ ਡੈਸਕ
01-11-2026