ਸਤਵਿੰਦਰਪਾਲ ਸਿੰਘ ਪੰਡੋਰੀ, ਨਿਰਮਲ ਸਿੰਘ ਦਿਉਲ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਕਮੇਟੀ ਮੈਂਬਰ ਨਿਯੁਕਤ-ਬਿੱਕਾ ਚੀਮਾ, ਨੀਲੂ, ਕੈਰੇ
ਦਸੂਹਾ, 31 ਅਕਤੂਬਰ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਹਲਕਾ ਦਸੂਹਾ ਦੀ ਮੀਟਿੰਗ ਦਸੂਹਾ ਦੇ ਦਫ਼ਤਰ ਮਿਆਣੀ ਰੋਡ ਦਸੂਹਾ ਵਿਖੇ ਹੋਈ। ਇਸ ਮੌਕੇ ਸਤਵਿੰਦਰ ਪਾਲ ਸਿੰਘ ਪੰਡੋਰੀ, ਨਿਰਮਲ ਸਿੰਘ ਦਿਉਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੀ.
ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿਚ ਨਵ-ਨਿਯੁਕਤ ਅਹੁਦੇਦਾਰਾਂ ਨਾਲ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਸੁਰਜੀਤ ਸਿੰਘ ਕੈਰੇ, ਭੁਪਿੰਦਰ ਸਿੰਘ ਨੀਲੂ, ਮਨਦੀਪ ਸਿੰਘ ਢੀਂਡਸਾ ਤੇ ਹੋਰ ਸ਼ਖ਼ਸੀਅਤਾਂ। ਤਸਵੀਰ : ਭੁੱਲਰ
01-11-2026