05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਕਾਮਰੇਡ ਜਰਨੈਲ ਸਿੰਘ ਕੋਟਲਾ ਦਾ ਦਿਹਾਂਤ, ਸਸਕਾਰ ਅੱਜ

ਹੁਸ਼ਿਆਰਪੁਰ, 4 ਨਵੰਬਰ (ਸ. ਰ.)

ਅਜੀਤ ਡੈਸਕ 05-11-2026
ਹੁਸ਼ਿਆਰਪੁਰ, 4 ਨਵੰਬਰ (ਸ.ਰ.)-ਇਲਾਕੇ ਦੀ ਪ੍ਰਮੁੱਖ ਸ਼ਖ਼ਸੀਅਤ ਕਾਮਰੇਡ ਜਰਨੈਲ ਸਿੰਘ ਕੋਟਲਾ ਦਾ ਅਚਾਨਕ ਦਿਹਾਂਤ ਹੋ ਗਿਆ, ਉਹ 90 ਸਾਲ ਦੇ ਸਨ। ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਨਜ਼ਦੀਕੀ ਸਾਥੀ ਮਾਸਟਰ ਓਮ ਸਿੰਘ ਸਟਿਆਣਾ ਨੇ ਦੱਸਿਆ ਕਿ ਕਾਮਰੇਡ ਜਰਨੈਲ ਸਿੰਘ ਦਾ ਸਸਕਾਰ ਪਿੰਡ ਕੋਟਲਾ ਨੋਧ ਸਿੰਘ ਵਿਖੇ 5 ਨਵੰਬਰ ਨੂੰ ਦੁਪਹਿਰ 2. 30 ਵਜੇ ਪਿੰਡ ਕੋਟਲਾ ਨੋਧ ਸਿੰਘ ਦੇ ਸ਼ਮਸ਼ਾਨਘਾਟ ’ਚ ਕੀਤਾ ਜਾਵੇਗਾ।
ਪਿਛਲੀ ਖ਼ਬਰ ਅੱਡਾ ਚੌਲਾਂਗ ਵਿਖੇ ਦੁਕਾਨ ’ਤੇ ਦਰਜਨ ਦੇ ਕਰੀਬ ਨੌਜਵਾਨਾਂ ਨੇ ਕੀਤਾ ਹਮਲਾ, 3 ਜ਼ਖ਼ਮੀ ਅਗਲੀ ਖ਼ਬਰ ਵਿਸ਼ੇਸ਼ ਸਟੋਰੀ ਦੀਵਾਲੀ ਦੇ ਤਿਉਹਾਰ ’ਤੇ ਮਿਲਾਵਟਖੋਰਾਂ ਦੀ ਚਾਂਦੀ, ਮਠਿਆਈਆਂ ਤੋਂ ਲੈ ਕੇ ਦੁੱਧ, ਪਨੀਰ ਤੇ ਖੋਏ ਤੱਕ ਮਿਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।