08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪਲੇਅ ਵੇ ਮਾਡਲ ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 7 ਨਵੰਬਰ (ਬਲਜਿੰਦਰਪਾਲ ਸਿੰਘ)-ਪਲੇਅ ਵੇ ਮਾਡਲ ਸਕੂਲ ਦੇ ਕੈਂਪਸ ’ਚ ਦੀਵਾਲੀ ਮੌਕੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ’ਚ ਨਰਸਰੀ, ਐਲ.

ਅਜੀਤ ਡੈਸਕ 08-11-2026
ਹੁਸ਼ਿਆਰਪੁਰ, 7 ਨਵੰਬਰ (ਬਲਜਿੰਦਰਪਾਲ ਸਿੰਘ)-ਪਲੇਅ ਵੇ ਮਾਡਲ ਸਕੂਲ ਦੇ ਕੈਂਪਸ ’ਚ ਦੀਵਾਲੀ ਮੌਕੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ’ਚ ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਭਾਗ ਲਿਆ। ਇਸ ਦੌਰਾਨ ‘ਗ੍ਰੀਨ ਪਟਾਕਿਆਂ’ ਵਾਤਾਵਰਣ-ਅਨੁਕੂਲ ਪਟਾਕਿਆਂ ਦੀ ਵਰਤੋਂ ਕੀਤੀ ਗਈ ਅਤੇ ਮੋਮਬਤੀਆਂ ਜਗਾਈਆਂ ਗਈਆਂ। ਬੱਚਿਆਂ ਨੇ ਅਨਾਰ, ਚਰਖੜੀਆਂ, ਛੋਟੇ ਗੋਲਾ ਬੰਬ ਅਤੇ ਹੋਰ ਕਈ ਤਰ੍ਹਾਂ ਦੇ ਪਟਾਕੇ ਚਲਾਏ ਗਏ। ਇਸ ਦੌਰਾਨ ਬੱਚਿਆਂ ਨੂੰ ਦੀਵਾਲੀ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਗ੍ਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ।
ਪਿਛਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਰੰਗਾ-ਰੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਦੀਵਾਲੀ ਮੌਕੇ ਪਿਆਰ, ਨੇਕੀ ਅਤੇ ਗਿਆਨ ਦੀ ਰੌਸ਼ਨੀ ਫੈਲਾਉਣੀ ਚਾਹੀਦੀ ਹੈ-ਡਾ. ਪਰਮਜੀਤ ਕੌਰ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।