08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪਲੇਅ ਵੇ ਮਾਡਲ ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ ਜੀਆ ਨੱਥਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਖੁੱਡਾ, 7 ਨਵੰਬਰ (ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਦੇ ਵਿਚ ਹਲਕਾ ਟਾਂਡਾ ਤੋਂ ਪਾਰਟੀ ਦੇ ਟਕਸਾਲੀ ਆਗੂ ਵਰਿੰਦਰ ਸਿੰਘ ਜੀਆ ਨੱਥਾ ਨੂੰ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਵਰਿੰਦਰ ਸਿੰਘ ਜੀਆ ਨੱਥਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ, ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਅਤੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ।

ਅਜੀਤ ਡੈਸਕ 08-11-2026
ਖੁੱਡਾ, 7 ਨਵੰਬਰ (ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਦੇ ਵਿਚ ਹਲਕਾ ਟਾਂਡਾ ਤੋਂ ਪਾਰਟੀ ਦੇ ਟਕਸਾਲੀ ਆਗੂ ਵਰਿੰਦਰ ਸਿੰਘ ਜੀਆ ਨੱਥਾ ਨੂੰ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਵਰਿੰਦਰ ਸਿੰਘ ਜੀਆ ਨੱਥਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ, ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਅਤੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਜਥੇਦਾਰ ਰਤਨ ਸਿੰਘ ਖੁੱਡਾ, ਡਾ. ਜਸਵੀਰ ਸਿੰਘ ਖੁੱਡਾ, ਨਿਰਵੈਰ ਸਿੰਘ ਖੁੱਡਾ, ਗੁਰਦੀਪ ਸਿੰਘ ਖੁੱਡਾ, ਅਮਰਜੀਤ ਕਲਸੀ, ਹਰਪਾਲ ਸਿੰਘ ਸੈਣੀ, ਮਨਜੀਤ ਸਿੰਘ ਟਾਂਡਾ, ਗੁਰਮੀਤ ਸਿੰਘ, ਕਾਬਲ ਸਿੰਘ ਜੀਆ ਨੱਥਾ, ਸੁਰਿੰਦਰ ਸਿੰਘ, ਪਰਮਜੀਤ ਸਿੰਘ, ਅਮਰੀਕ ਸਿੰਘ ਗਿੱਲਾਂ, ਮਨਦੀਪ ਸਿੰਘ ਸ਼ਾਹਪੁਰ ਨੇ ਜਿੱਥੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਵਰਿੰਦਰ ਸਿੰਘ ਜੀਆ ਨੱਥਾਂ ਨੂੰ ਮੁਬਾਰਕਬਾਦ ਦਿੱਤੀ ਹੈ ਉੱਥੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਵੀ ਕੀਤਾ ।
ਪਿਛਲੀ ਖ਼ਬਰ ‘ਆਪ’ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਜੀਤ ਸਿੰਘ ਵਲੋਂ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਪੰਜਾਬ ਦੇ ਲੋਕ ਕਾਂਗਰਸ ਪਾਰਟੀ... ਅਗਲੀ ਖ਼ਬਰ ਰਿਆਤ ਬਾਹਰਾ ‘ਵਰਸਿਟੀ ’ਚ ਦੀਵਾਲੀ ਦਾ ਤਿਉਹਾਰ ਦੀਵਾਲੀ ਕਾਰਨੀਵਲ ਵਜੋਂ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।