10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਰੇਲ ਗੱਡੀ ਹੇਠਾਂ ਆਉਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ

ਮੁਕੇਰੀਆਂ, 9 ਨਵੰਬਰ (ਰਾਮਗੜ੍ਹੀਆ)- ਜਲੰਧਰ-ਪਠਾਨਕੋਟ ਪਸੰਜਰ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਪ੍ਰਵਾਸੀ ਮਜ਼ਦੂਰੀ ਮੌਤ ਹੋ ਜਾਣ ਦਾ ਸਮਾਚਾਰ ਹੈ। ਰੇਲਵੇ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਓਵਰਬ੍ਰਿਜ ਗੁਰਦਾਸਪੁਰ ਹੇਠਾਂ ਰੇਲਵੇ ਲਾਈਨ ’ਤੇ ਰੇਲ ਗੱਡੀ ਹੇਠਾਂ ਆਇਆ ਹੈ।

ਅਜੀਤ ਡੈਸਕ 10-11-2026
ਮੁਕੇਰੀਆਂ, 9 ਨਵੰਬਰ (ਰਾਮਗੜ੍ਹੀਆ)- ਜਲੰਧਰ-ਪਠਾਨਕੋਟ ਪਸੰਜਰ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਪ੍ਰਵਾਸੀ ਮਜ਼ਦੂਰੀ ਮੌਤ ਹੋ ਜਾਣ ਦਾ ਸਮਾਚਾਰ ਹੈ। ਰੇਲਵੇ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਓਵਰਬ੍ਰਿਜ ਗੁਰਦਾਸਪੁਰ ਹੇਠਾਂ ਰੇਲਵੇ ਲਾਈਨ ’ਤੇ ਰੇਲ ਗੱਡੀ ਹੇਠਾਂ ਆਇਆ ਹੈ। ਉਕਤ ਵਿਅਕਤੀ ਨੇ ਕੋਕਾ ਕੋਲਾ ਰੰਗ ਦੀ ਜੈਕੇਟ, ਫਿੱਕੀ ਕੋਕਾ ਕੋਲਾ ਰੰਗ ਦੀ ਬਨੈਣ ਅਤੇ ਕਾਲੇ ਰੰਗ ਦੀ ਪੈਂਟ ਪਹਿਨੀ ਹੋਈ ਸੀ। ਉਕਤ ਵਿਅਕਤੀ ਦੀ ਉਮਰ 55/60 ਸਾਲ ਦੀ ਲੱਗ ਰਹੀ ਹੈ ਜਿਸ ਦੀ ਸ਼ਨਾਖ਼ਤ ਨਹੀਂ ਹੋ ਸਕੀ। ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਲਈ ਮੋਰਚਰੀ ਸਿਵਲ ਹਸਪਤਾਲ ਵਿਖੇ ਰੱਖਿਆ ਗਿਆ ਹੈ।
ਪਿਛਲੀ ਖ਼ਬਰ ਦੁਕਾਨਦਾਰ ’ਤੇ ਗੋਲੀਆਂ ਚਲਾਉਣ ਵਾਲੇ 2 ਨੌਜਵਾਨ ਪਿਸਟਲ ਤੇ 4 ਜ਼ਿੰਦਾ ਰੌਂਦ ਸਮੇਤ ਕਾਬੂ ਅਗਲੀ ਖ਼ਬਰ ਕਸਬਾ ਐਮਾਂ ਮਾਂਗਟ ਕੋਲ ਟੂਰਿਸਟ ਬੱਸ ਅਤੇ ਟਰੈਕਟਰ ਟਰਾਲੀ ਦੀ ਟੱਕਰ ’ਚ 10 ਜ਼ਖ਼ਮੀ, 1 ਦੀ ਹਾਲਤ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।