ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ-ਬੱਬੂ ਘੁੰਮਣ
ਦਸੂਹਾ, 9 ਨਵੰਬਰ (ਭੁੱਲਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਮੋਹਣ ਸਿੰਘ ਬੱਬੂ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।
ਜਗਮੋਹਨ ਸਿੰਘ ਬੱਬੂ ਘੁੰਮਣ
10-11-2026