10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਉਤਸ਼ਾਹ ਨਾਲ ਮਨਾਇਆ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ

ਗੜ੍ਹਸ਼ੰਕਰ, 9 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਅਤੇ ਇਲਾਕੇ ਵਿਚ ਲੋਕਾਂ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਘਰਾਂ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਰੁਸ਼ਨਾਇਆ ਗਿਆ।

ਅਜੀਤ ਡੈਸਕ 10-11-2026
ਗੜ੍ਹਸ਼ੰਕਰ, 9 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਅਤੇ ਇਲਾਕੇ ਵਿਚ ਲੋਕਾਂ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਘਰਾਂ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਰੁਸ਼ਨਾਇਆ ਗਿਆ। ਇਲਾਕੇ ’ਚ ਲੋਕ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਗੁਰੂ ਘਰਾਂ ਅਤੇ ਹੋਰ ਧਾਰਮਿਕ ਅਸਥਾਨਾਂ ਵਿਚ ਨਤਮਸਤਕ ਹੋਏ ਅਤੇ ਸ਼ਾਮ ਸਮੇਂ ਲੋਕਾਂ ਵਲੋਂ ਗੁਰੂ ਘਰਾਂ ਵਿਚ ਦੀਵੇ ਬਾਲੇ ਗਏ। ਗੁਰੂ ਘਰਾਂ ਵਿਚ ਬੰਦੀ ਛੋੜ ਦਿਵਸ ਦੀ ਅਰਦਾਸ ਕੀਤੀ ਗਈ ਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।
ਪਿਛਲੀ ਖ਼ਬਰ ਸੰਤ ਬਾਬਾ ਸੁਤੇਹ ਪ੍ਰਕਾਸ਼ ਦੇ ਤਪ ਅਸਥਾਨ ’ਤੇ ਦੀਵਾਲੀ ਮੌਕੇ ਕੀਤੀ ਦੀਪਮਾਲਾ ਅਗਲੀ ਖ਼ਬਰ ਗਤਕਾ ਐਸੋਸੀਏਸ਼ਨ ’ਚ ਰਾਜ ਅਤੇ ਜ਼ਿਲ੍ਹਾ ਪੱਧਰੀ ਜੇਤੂ ਜਗਜੋਤ ਸਿੰਘ ਕੁਲੀਆਂ ਦਾ ਪਰਮਿੰਦਰ ਸਿੰਘ ਖ਼ਾਲਸਾ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।