ਕਾਂਗਰਸੀ ਨੇਤਾ ਸੰਨੀ ਰਾਜਪੂਤ ਵਲੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼
ਤਲਵਾੜਾ, 10 ਨਵੰਬਰ (ਮਹਿਤਾ)- ਸਾਬਕਾ ਪ੍ਰਧਾਨ ਯੂਥ ਕਾਂਗਰਸ ਹਲਕਾ ਦਸੂਹਾ ਆਉਂਦੀਆਂ ਵਿਧਾਨ ਸਭਾ ਚੋਣਾਂ 2027 ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਾਮਾਹੀ ਦੇਵੀ ਮਾਤਾ ਕਾਮਾਕਸ਼ੀ ਦੇਵੀ ਮੰਦਰ ਵਿਖੇ ਮੱਥਾ ਟੇਕਿਆ ਅਤੇ ਆਪਣੀ ਮੁਹਿੰਮ ਦਾ ਆਗਾਜ਼ ਕੀਤਾ।
ਅਜੀਤ ਡੈਸਕ
11-11-2026