ਤਰਲੋਕ ਸਿੰਘ ਸਾਹੀ ਜਰਨਲ ਸਕੱਤਰ ਪੰਜਾਬ ਨੇ ਵਰਕਰਾਂ ਨਾਲ ਕੀਤੀ ਮੀਟਿੰਗ
ਤਲਵਾੜਾ, 11 ਨਵੰਬਰ (ਮਨੀਸ਼ਾ ਮਹਿਤਾ)- ਤਰਲੋਕ ਸਿੰਘ ਸਾਹੀ ਜਰਨਲ ਸਕੱਤਰ ਪੰਜਾਬ ਵਲੋਂ ਪਿਛਲੇ ਦਿਨੀਂ ਤਲਵਾੜਾ ਵਿਖੇ ਕਾਂਗਰਸੀ ਵਰਕਰਾਂ ਨਾਲ 2027 ਦੀਆਂ ਚੋਣਾਂ ਦੇ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਵਰਕਰਾਂ ਨੂੰ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ ਜਾਵੇ।
ਅਜੀਤ ਡੈਸਕ
12-11-2026