12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਰਕਾਰੀ ਆਈ.ਟੀ.ਆਈ. ਵਿਖੇ 12ਵਾਂ ਲੰਗਰ ਅੱਜ-ਪ੍ਰਿੰ. ਹਰਵਿੰਦਰ ਸਿੰਘ

ਤਲਵਾੜਾ, 11 ਨਵੰਬਰ (ਮਹਿਤਾ)-ਸਵ. ਰਮੇਸ਼ ਚੰਦਰ ਡੋਗਰਾ ਸਰਕਾਰੀ ਆਈ.

ਅਜੀਤ ਡੈਸਕ 12-11-2026
ਤਲਵਾੜਾ, 11 ਨਵੰਬਰ (ਮਹਿਤਾ)-ਸਵ. ਰਮੇਸ਼ ਚੰਦਰ ਡੋਗਰਾ ਸਰਕਾਰੀ ਆਈ.ਟੀ.ਆਈ. ਤਲਵਾੜਾ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਅੱਜ 12 ਨਵੰਬਰ ਨੂੰ 12ਵਾਂ ਲੰਗਰ ਪੂਰੀ ਧਾਰਮਿਕ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਸੰਸਥਾ ਦੇ ਪ੍ਰਿੰ. ਹਰਵਿੰਦਰ ਸਿੰਘ ਸੈਣੀ (ਹੈਪੀ) ਨੇ ਦੱਸਿਆ ਕਿ 12 ਨਵੰਬਰ ਨੂੰ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ। ਭੋਗ ਉਪਰੰਤ 12.30 ਵਜੇ ਅਤੁੱਟ ਲੰਗਰ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਤੇ ਸਹਿ-ਵਿੱਦਿਅਕ ਮੁਕਾਬਲੇ ਅੱਜ - ਜ਼ਿਲ੍ਹਾ ਸਿੱਖਿਆ ਅਫ਼ਸਰ ਅਗਲੀ ਖ਼ਬਰ ਸੜਕ ਦਾ ਨਿਰਮਾਣ ਕਰਵਾ ਕੇ ਵਿਧਾਇਕ ਨੇ ਲੋਕਾਂ ਦੀ ਮੰਗ ਕੀਤੀ ਪੂਰੀ-ਸਰਪੰਚ ਰਮਨਦੀਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।