12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਰ ਮਾਰਸ਼ਲ ਸਕੂਲ ਦਾ ਸਮਾਗਮ 15 ਨੂੰ

ਹਰਿਆਣਾ, 11 ਨਵੰਬਰ (ਹਰਮੇਲ ਸਿੰਘ ਖੱਖ)-ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਵਿਖੇ ਸਾਲਾਨਾ ਸਮਾਗਮ 15 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਰ ਮਾਰਸ਼ਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਨੇ ਦੱਸਿਆ ਕਿ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ।

ਅਜੀਤ ਡੈਸਕ 12-11-2026
ਹਰਿਆਣਾ, 11 ਨਵੰਬਰ (ਹਰਮੇਲ ਸਿੰਘ ਖੱਖ)-ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਵਿਖੇ ਸਾਲਾਨਾ ਸਮਾਗਮ 15 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਰ ਮਾਰਸ਼ਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਨੇ ਦੱਸਿਆ ਕਿ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਬੱਚਿਆਂ ਵਲੋਂ ਡਾਂਸ, ਨਾਟਕ ਅਤੇ ਹੋਰ ਮਨਮੋਹਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੂਰੇ ਸਾਲ ਦੌਰਾਨ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ’ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਜਾਵੇਗਾ।
ਪਿਛਲੀ ਖ਼ਬਰ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਡਾ. ਇਸ਼ਾਂਕ ਕੁਮਾਰ ਤੇ ਹੋਰ। ਡਾ: ਇਸ਼ਾਂਕ ਕੁਮਾਰ ਵਲੋਂ ਬੋਹਣ ਸਕੂ... ਅਗਲੀ ਖ਼ਬਰ ਮੋਬਾਈਲ ਨੈੱਟਵਰਕ ਨਾ ਮਾਤਰ ਹੋਣ ਕਾਰਨ ਪੜ੍ਹਾਈ ਤੇ ਸਰਕਾਰੀ ਸਹੂਲਤਾਂ ਪ੍ਰਭਾਵਿਤ-ਧੀਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।