ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ
ਦਸੂਹਾ, 11 ਨਵੰਬਰ (ਭੁੱਲਰ)- ਵੱਖ-ਵੱਖ ਖੇਤਰਾਂ ’ਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਮੈਨੇਜਰ ਤਜਿੰਦਰ ਸਿੰਘ ਸਾਬੀ ਅਤੇ ਪ੍ਰਿੰਸੀਪਲ ਰਣਜੀਤ ਸਿੰਘ ਵਲੋਂ ਸਿਰੋਪਾਓ ਭੇਟ ਕੀਤੇ ਗਏ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।
ਅਜੀਤ ਡੈਸਕ
12-11-2026