ਸੰਤ ਬਾਬਾ ਹਰੀ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸਮਾਪਤ
ਹੁਸ਼ਿਆਰਪੁਰ, 15 ਨਵੰਬਰ (ਨਰਿੰਦਰ ਸਿੰਘ ਬੱਡਲਾ)- ਸੰਤ ਬਾਬਾ ਹਰੀ ਸਿੰਘ ਫੁੱਟਬਾਲ ਕਲੱਬ ਪੰਜੌੜ ਵੱਲੋਂ ਸੰਤ ਬਾਬਾ ਹਰੀ ਸਿੰਘ ਨੈਕੀਵਾਲੇ ਯਾਦਗਾਰੀ 48ਵਾਂ ਸਾਲਾਨਾ ਪੇਂਡੂ ਫੁੱਟਬਾਲ ਟੂਰਨਾਮੈਂਟ ਸਵ. ਜੇ.
ਟੂਰਨਾਮੈਂਟ ’ਚ ਖਿਡਾਰੀਆਂ ਨਾਲ ਮੁੱਖ ਮਹਿਮਾਨ ਵਿਧਾਇਕ ਡਾ. ਇਸ਼ਾਂਕ ਕੁਮਾਰ, ਕੁਲਭੂਸ਼ਨ ਕੁਮਾਰ, ਸਰਬਜੀਤ ਸਿੰਘ ਸਾਬੀ, ਠੇਕੇਦਾਰ ਰਣਬੀਰ ਸਿੰਘ, ਸਰਪੰਚ ਚਰਨਜੀਤ ਸਿੰਘ ਤੇ ਹੋਰ।
16-11-2026