16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਘਰ ’ਚੋਂ ਨਕਦੀ ਅਤੇ ਗਹਿਣੇ ਚੋਰੀ

ਟਾਂਡਾ ਉੜਮੁੜ, 16 ਨਵੰਬਰ (ਭਗਵਾਨ ਸਿੰਘ ਸੈਣੀ)-ਚੋਰਾਂ ਨੇ ਪਿੰਡ ਗਿਲਜੀਆਂ ਵਿਚ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਚੋਰਾਂ ਨੇ ਸ਼ਮਸ਼ੇਰ ਸਿੰਘ ਪੁੱਤਰ ਕਰਤਾਰ ਸਿੰਘ ਦੇ ਘਰ ਨੂੰ ਰਾਤ ਨੂੰ ਉਸ ਵੇਲੇ ਨਿਸ਼ਾਨਾ ਬਣਾਇਆ ਜਦੋਂ ਉਹ ਆਪਣੀ ਪਤਨੀ ਦੇ ਨਾਲ ਜਲੰਧਰ ਦਵਾਈ ਲੈਣ ਗਿਆ ਹੋਇਆ ਸੀ।

ਅਜੀਤ ਡੈਸਕ 17-11-2026
ਟਾਂਡਾ ਉੜਮੁੜ, 16 ਨਵੰਬਰ (ਭਗਵਾਨ ਸਿੰਘ ਸੈਣੀ)-ਚੋਰਾਂ ਨੇ ਪਿੰਡ ਗਿਲਜੀਆਂ ਵਿਚ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਚੋਰਾਂ ਨੇ ਸ਼ਮਸ਼ੇਰ ਸਿੰਘ ਪੁੱਤਰ ਕਰਤਾਰ ਸਿੰਘ ਦੇ ਘਰ ਨੂੰ ਰਾਤ ਨੂੰ ਉਸ ਵੇਲੇ ਨਿਸ਼ਾਨਾ ਬਣਾਇਆ ਜਦੋਂ ਉਹ ਆਪਣੀ ਪਤਨੀ ਦੇ ਨਾਲ ਜਲੰਧਰ ਦਵਾਈ ਲੈਣ ਗਿਆ ਹੋਇਆ ਸੀ। ਅੱਜ ਸਵੇਰੇ ਚੋਰੀ ਬਾਰੇ ਪਤਾ ਚੱਲਣ ’ਤੇ ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ। ਚੋਰਾਂ ਨੇ ਉਸ ਦੇ ਘਰ ’ਚੋਂ 40 ਹਜ਼ਾਰ ਰੁਪਏ, ਸੋਨੇ ਦੀ ਮੁੰਦਰੀ ਅਤੇ ਟਾਪਸ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਪੁਲਿਸ ਜਾਂਚ ਵਿਚ ਜੁਟੀ ਹੋਈ ਹੈ।
ਪਿਛਲੀ ਖ਼ਬਰ ਐਨ.ਪੀ.ਐਸ. ਪੀੜਤ ਕਰਮਚਾਰੀ ਭਲਕੇ ਮੁੱਖ ਮੰਤਰੀ ਦਾ ਪੁਤਲਾ ਤੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕਣਗੇ-ਧੂਤ ਅਗਲੀ ਖ਼ਬਰ ਦੂਜੀ ਵਿਸ਼ੇਸ਼ ਲੋਕ ਅਦਾਲਤ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।