ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਤੇ ਜਾਂਚ ਕੈਂਪ 22 ਨੂੰ-ਔਲਖ
ਟਾਂਡਾ ਉੜਮੁੜ, 16 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਨਾਈਟਿਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਆਪੇ੍ਰਸ਼ਨ ਅਤੇ ਚੈੱਕਅਪ ਕੈਂਪ 22 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਪੁਲਪੁਖ਼ਤਾ ਪੱਕਾ ਪੁਲ ਵਿਖੇ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ।
ਹਰਮੀਤ ਸਿੰਘ ਔਲਖ
17-11-2026