ਕਾਂਗਰਸੀ ਨੇਤਾ ਸੁਮਿਤ ਡਡਵਾਲ ਨੇ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
ਤਲਵਾੜਾ, 16 ਨਵੰਬਰ (ਮਨੀਸ਼ਾ ਮਹਿਤਾ)- ਸੀਨੀਅਰ ਕਾਂਗਰਸੀ ਨੇਤਾ ਹਲਕਾ ਮੁਕੇਰੀਆਂ ਸੁਮਿਤ ਡਡਵਾਲ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਕਾਂਗਰਸੀ ਨੇਤਾ ਸੁਮਿਤ ਡਡਵਾਲ ਨੇ ਪ੍ਰਧਾਨ ਪ੍ਰਗਟ ਸਿੰਘ ਨੂੰ ਹਲਕਾ ਮੁਕੇਰੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ।
ਅਜੀਤ ਡੈਸਕ
17-11-2026