19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੁਸ਼ੀਲ ਪਿੰਕੀ ਨੇ ਬਾਬਾ ਲਾਲ ਦਿਆਲ ਮੰਦਰ ਵਿਖੇ ਮੱਥਾ ਟੇਕਿਆ

ਤਲਵਾੜਾ, 18 ਨਵੰਬਰ (ਮਹਿਤਾ)-ਸੀਨੀਅਰ ਭਾਜਪਾ ਆਗੂ ਹਲਕਾ ਦਸੂਹਾ ਸ੍ਰੀ ਸੁਸ਼ੀਲ ਕੁਮਾਰ ਪਿੰਕੀ ਨੇ ਬਾਬਾ ਲਾਲ ਦਿਆਲ ਮੰਦਰ ਰਾਮਪੁਰ ਹਲੇੜ ਵਿਖੇ ਇਕ ਸਲਾਨਾ ਸਮਾਗਮ ਦੌਰਾਨ ਮੱਥਾ ਟੇਕਿਆ ਅਤੇ ਗੱਦੀ ਨਸੀਨ ਮਹੰਤ ਰਮੇਸ਼ ਦਾਸ ਸ਼ਾਸਤਰੀ ਪਾਸੋਂ ਆਸ਼ੀਰਵਾਦ ਪ੍ਰਾਪਤ ਕੀਤਾ। ਭਾਜਪਾ ਨੇਤਾ ਸ੍ਰੀ ਪਿੰਕੀ ਨੇ ਕਿਹਾ ਕਿ ਇਹੋ-ਜਿਹੇ ਧਾਰਮਿਕ ਸਥਾਨਾਂ ’ਤੇ ਆ ਕੇ ਮਨ ਨੂੰ ਬਹੁਤ ਸ਼ਾਂਤੀ ਮਿਲਦੀ ਹੈ।

ਅਜੀਤ ਡੈਸਕ 19-11-2026

ਪਿਛਲੀ ਖ਼ਬਰ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਸਾਲਾਨਾ ਸਮਾਗਮ 22 ਨੂੰ ਅਗਲੀ ਖ਼ਬਰ ਤਰਲੋਕ ਸਾਹੀ ਵਲੋਂ ਪ੍ਰਤਾਪ ਬਾਜਵਾ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।