19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਐਡਵੋਕੇਟ ਰਾਕੇਸ਼ ਮਰਵਾਹਾ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਸੰਗਠਨ ਇੰਚਾਰਜ ਬਣੇ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਵੱਲੋਂ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਸਾਬਕਾ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ-043 ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ। ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਸਿਫ਼ਾਰਿਸ਼ ’ਤੇ ਕਾਂਗਰਸ ਕਮੇਟੀ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ।

ਅਜੀਤ ਡੈਸਕ 20-11-2026
ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਵੱਲੋਂ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਸਾਬਕਾ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ-043 ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ। ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਸਿਫ਼ਾਰਿਸ਼ ’ਤੇ ਕਾਂਗਰਸ ਕਮੇਟੀ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਲਈ ਰਾਕੇਸ਼ ਮਰਵਾਹਾ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਾਰਿਆਂ ਨੂੰ ਨਾਲ ਲੈ ਕੇ ਬੂਥ ਪੱਧਰ ’ਤੇ ਕੰਮ ਕਰਨਗੇ।
ਪਿਛਲੀ ਖ਼ਬਰ ਹਸਪਤਾਲ ’ਚੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।