19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੰਤ ਬਾਬਾ ਸੁਤੇਹ ਪ੍ਰਕਾਸ਼ ਦੇ ਤਪ-ਅਸਥਾਨ ’ਤੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਚੌਲਾਂਗ, 19 ਨਵੰਬਰ (ਸੁਖਦੇਵ ਸਿੰਘ)-ਤਪ ਅਸਥਾਨ ਸੰਤ ਬਾਬਾ ਸੁਤੇਹ ਪ੍ਰਕਾਸ਼ ਪਿੰਡ ਖੁਣਖੁਣ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਮਨਾਇਆ ਗਿਆ। ਇਸ ਸਬੰਧੀ ਸੰਤ ਬਾਬਾ ਭੁਪਿੰਦਰ ਦਾਸ ਤੇ ਸੇਵਾਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਭਾਈ ਬਲਵੰਤ ਸਿੰਘ ਟਾਂਡੇ ਵਾਲੇ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।

ਅਜੀਤ ਡੈਸਕ 20-11-2026
ਚੌਲਾਂਗ, 19 ਨਵੰਬਰ (ਸੁਖਦੇਵ ਸਿੰਘ)-ਤਪ ਅਸਥਾਨ ਸੰਤ ਬਾਬਾ ਸੁਤੇਹ ਪ੍ਰਕਾਸ਼ ਪਿੰਡ ਖੁਣਖੁਣ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਮਨਾਇਆ ਗਿਆ। ਇਸ ਸਬੰਧੀ ਸੰਤ ਬਾਬਾ ਭੁਪਿੰਦਰ ਦਾਸ ਤੇ ਸੇਵਾਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਭਾਈ ਬਲਵੰਤ ਸਿੰਘ ਟਾਂਡੇ ਵਾਲੇ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ ਅਤੇ ਸਮਾਜ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਅਹਿਮ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦੇਵ ਰਾਜ, ਸੁਰਜੀਤ ਸਿੰਘ, ਅਮਰੀਕ ਸਿੰਘ, ਸੋਹਣ ਸਿੰਘ, ਕੁਲਵਿੰਦਰ ਸਿੰਘ, ਹਰਸਿਮਰਨਜੀਤ ਸਿੰਘ, ਬਲਕਾਰ ਸਿੰਘ, ਰੇਸ਼ਮ ਸਿੰਘ, ਕਰਮ ਚੰਦ, ਯੋਗਰਾਜ, ਸਨਦੀਪ ਸਿੰਘ, ਸਤਪਾਲ ਸਿੰਘ, ਹਰਦੇਵ ਸਿੰਘ, ਪਰਮਜੀਤ ਕੌਰ, ਸਤਿਆ ਦੇਵੀ, ਮੀਨਾ ਰਾਣੀ, ਜਸਵਿੰਦਰ ਕੌਰ, ਰੀਨਾ ਰਾਣੀ, ਕਮਲੇਸ਼ ਕੌਰ, ਹਰਮਨ, ਨੀਟਾ ਬੋਦਲ, ਗੈਰੀ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਪੀ.ਐਚ.ਸੀ. ਪੋਸੀ ਅਧੀਨ ਆਉਂਦੇ 153 ਪਿੰਡਾਂ ’ਚ ਪਿਛਲੇ 10 ਸਾਲਾਂ ’ਚ ਕੈਂਸਰ ਨਾਲ 753, ਦਮੇ ਨਾਲ 297 ਅਤੇ ਟੀ.ਬੀ. ਨਾਲ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।