24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਤਰੁਣ ਅਰੋੜਾ ਆਮ ਆਦਮੀ ਪਾਰਟੀ ਪੰਜਾਬ ਦੇ ਵੀ. ਐੱਸ. ਐੱਸ. ਦੇ ਜਨਰਲ ਸਕੱਤਰ ਬਣੇ

ਕੋਟਫ਼ਤੂਹੀ, 23 ਨਵੰਬਰ (ਅਵਤਾਰ ਸਿੰਘ ਅਟਵਾਲ)-ਆਮ ਆਦਮੀ ਪਾਰਟੀ ਪੰਜਾਬ ਵੱਲੋਂ ਪਾਰਟੀ ਦੇ ਮਿਹਨਤੀ ਅਤੇ ਸਮਰਪਿਤ ਵਲੰਟੀਅਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸੇ ਤਹਿਤ ਪਾਰਟੀ ਹਾਈਕਮਾਂਡ ਵੱਲੋਂ ਤਰੁਣ ਅਰੋੜਾ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਵੀ.

ਅਜੀਤ ਡੈਸਕ 24-11-2026
ਕੋਟਫ਼ਤੂਹੀ, 23 ਨਵੰਬਰ (ਅਵਤਾਰ ਸਿੰਘ ਅਟਵਾਲ)-ਆਮ ਆਦਮੀ ਪਾਰਟੀ ਪੰਜਾਬ ਵੱਲੋਂ ਪਾਰਟੀ ਦੇ ਮਿਹਨਤੀ ਅਤੇ ਸਮਰਪਿਤ ਵਲੰਟੀਅਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸੇ ਤਹਿਤ ਪਾਰਟੀ ਹਾਈਕਮਾਂਡ ਵੱਲੋਂ ਤਰੁਣ ਅਰੋੜਾ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਵੀ. ਐੱਸ. ਐੱਸ. ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੇ ਤਰੁਣ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਵੀ. ਐੱਸ. ਐੱਸ. ਦੇ ਪ੍ਰਧਾਨ ਸ਼ਮਿੰਦਰ ਸਿੰਘ ਖਿੰਡਾ ਦਾ ਤਹਿ ਦਿਲੋਂ ਧੰਨਵਾਦ ਕਰਦੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਵੱਡੀ ਪੱਧਰ ’ਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਪਾਰਟੀ ਨਾਲ ਜੋੜਿਆ ਜਾਵੇਗਾ ਤਾਂ ਜੋ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਵੱਡੀ ਲੀਡ ਨਾਲ ਜਿੱਤ ਦਰਜ਼ ਕਰਕੇ ਸੂਬੇ ’ਚ ਦੁਬਾਰਾ ਸਰਕਾਰ ਬਣਾਈ ਜਾ ਸਕੇ।
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਇਆ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।