ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਆਣੀ ਵਿਖੇ ਨਗਰ ਕੀਰਤਨ ਸਜਾਇਆ
ਟਾਂਡਾ-ਉੜਮੁੜ, 24 ਨਵੰਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿੰਡ ਮਿਆਣੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਇਆ।
ਪਿੰਡ ਮਿਆਣੀ ਵਿਖੇ ਸਜਾਏ ਗਏ ਨਗਰ ਕੀਰਤਨ ਦਾ ਦ੍ਰਿਸ਼। ਤਸਵੀਰ : ਭਗਵਾਨ ਸਿੰਘ ਸੈਣੀ
25-11-2026