26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਗੜ੍ਹਸ਼ੰਕਰ, 25 ਨਵੰਬਰ (ਧਾਲੀਵਾਲ)-ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸ਼ਾਮ ਸਮੇਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਰਾਮ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਾਲਿਆਂ ਅਤੇ ਭਾਈ ਮਨਜੀਤ ਸਿੰਘ ਕਰੀਹੇ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਅਤੇ ਕਥਾ ਦੁਆਰਾ ਨਿਹਾਲ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ’ਤੇ ਚਾਨਣਾ ਪਾਇਆ।

ਤਲਵਿੰਦਰ ਸਿੰਘ ਤੇ ਰਾਜਵਿੰਦਰ ਕੌਰ ਵਾਸੀ ਮਸੀਤ ਪਲ ਕੋਟ ਨੇ ਵਿਆਹ ਦੀ 8ਵੀਂ ਵਰ੍ਹੇਗੰਢ ਮਨਾਈ। 26-11-2026
ਗੜ੍ਹਸ਼ੰਕਰ, 25 ਨਵੰਬਰ (ਧਾਲੀਵਾਲ)-ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸ਼ਾਮ ਸਮੇਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਰਾਮ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਾਲਿਆਂ ਅਤੇ ਭਾਈ ਮਨਜੀਤ ਸਿੰਘ ਕਰੀਹੇ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਅਤੇ ਕਥਾ ਦੁਆਰਾ ਨਿਹਾਲ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ’ਤੇ ਚਾਨਣਾ ਪਾਇਆ। ਸਮਾਗਮ ਵਿਚ ਬਾਬਾ ਜਰਨੈਲ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤਰਲੋਕ ਸਿੰਘ ਅਰੋੜਾ, ਚੇਅਰਮੈਨ ਸਤਪਾਲ ਸਿੰਘ, ਰੌਸ਼ਨ ਸਿੰਘ ਕੈਸ਼ੀਅਰ, ਡਾ. ਗੁਰਿੰਦਰ ਜੀਤ ਸਿੰਘ ਰਿਟਾ. ਸਿਵਲ ਸਰਜਨ, ਪਰਵਿੰਦਰ ਸਿੰਘ ਐੱਸ.ਡੀ.ਓ. ਰਿਟਾਇਰਡ, ਜਗਤਾਰ ਸਿੰਘ, ਗੁਰਦੇਵ ਸਿੰਘ ਮੈਨੇਜਰ,ਨ ਮਹਿੰਦਰ ਪਾਲ ਸਿੰਘ, ਪਿ੍ਰੰਸੀਪਲ ਜਗਦੀਸ਼ ਰਾਏ, ਡਾ. ਬਿਕਰਮਜੀਤ ਸਿੰਘ, ਜਸਪਾਲ ਸਿੰਘ ਬਜਾਜ, ਜਸਵਿੰਦਰ ਸਿੰਘ, ਨਰਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਜਰਨੈਲ ਸਿੰਘ, ਭਾਈ ਜਤਿੰਦਰ ਸਿੰਘ ਹੈੱਡ ਗ੍ਰੰਥੀ ਤੇ ਸੰਗਤਾਂ ਹਾਜ਼ਰ ਹੋਈਆਂ। ਲੰਗਰ ਤਿਆਰ ਕਰਨ ਦੀ ਸੇਵਾ ਭੁਪਿੰਦਰ ਸਿੰਘ ਰਾਜੂ ਘਈ ਵੱਲੋਂ ਨਿਭਾਈ ਗਈ।
ਪਿਛਲੀ ਖ਼ਬਰ ਜੱਚਾ ਬੱਚਾ ਸਿਹਤ ਸੇਵਾਵਾਂ ਸੰਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ ਅਗਲੀ ਖ਼ਬਰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਮਨੋਜ ਸ਼ਰਮਾ ਨੂੰ ਮੰਡਲ ਪ੍ਰਧਾਨ ਪਲਾਹਾ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।