28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਿੰਡ ਕੋਲੀਆ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨੌਸ਼ਹਿਰਾ ਪੱਤਣ, 27 ਨਵੰਬਰ (ਗੁਰਜੀਤ ਸਿੰਘ ਭੰਮਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੋਲੀਆਂ ਦੀ ਸਿੰਘ ਸਭਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਪਿੰਡ ਅੰਦਰ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਸ ਤੋਂ ਇਲਾਵਾ ਬੀਤੇ ਦਿਨ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ ਜਿਸ ਵਿਚ ਵੱਖ-ਵੱਖ ਕੀਰਤਨੀਏ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਗਿਆ।

ਅਜੀਤ ਡੈਸਕ 28-11-2026
ਨੌਸ਼ਹਿਰਾ ਪੱਤਣ, 27 ਨਵੰਬਰ (ਗੁਰਜੀਤ ਸਿੰਘ ਭੰਮਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੋਲੀਆਂ ਦੀ ਸਿੰਘ ਸਭਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਪਿੰਡ ਅੰਦਰ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਸ ਤੋਂ ਇਲਾਵਾ ਬੀਤੇ ਦਿਨ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ ਜਿਸ ਵਿਚ ਵੱਖ-ਵੱਖ ਕੀਰਤਨੀਏ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਗਿਆ। ਇਸ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਆਸਾ ਸਿੰਘ, ਸਕੱਤਰ ਤਰਲੋਚਨ ਸਿੰਘ, ਮੈਂਬਰ ਸਿਮਰਨਪ੍ਰੀਤ ਸਿੰਘ, ਸਰਪੰਚ ਅਸ਼ਵਨੀ ਕੁਮਾਰ, ਮਨਜੀਤ ਸਿੰਘ, ਦਰਸ਼ਨ ਸਿੰਘ, ਰਘਵੀਰ ਸਿੰਘ, ਸੰਤੋਖ ਸਿੰਘ, ਅਮਨਦੀਪ ਕੌਰ ਆਦਿ ਤੋਂ ਇਲਾਵਾ ਸਮੂਹ ਪਿੰਡ ਦੀਆਂ ਸੰਗਤਾਂ ਨੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ।
ਪਿਛਲੀ ਖ਼ਬਰ ਸੰਜੀਵ ਗੁਪਤਾ ਭਾਰਤੀ ਜਨਤਾ ਪਾਰਟੀ ਟਰੈਡ ਸੈੱਲ ਦੇ ਸੁੂੁਬਾ ਕਾਰਜਕਾਰੀ ਮੈਂਬਰ ਬਣੇ ਅਗਲੀ ਖ਼ਬਰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ-ਮੈਨੇਜਰ ਜਸਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।